22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਅਧਿਆਪਕਾਂ ਦੇ ਮਸਲਿਆਂ ਲਈ ਕੈਬਨਿਟ ਸਬ-ਕਮੇਟੀ ਨਾਲ ਮੁਲਾਕਾਤ ਅੱਜ

ਅਜੀਤ ਡੈਸਕ 16-06-2025
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਡੀ.ਟੀ.ਐੱਫ ਪਟਿਆਲਾ ਦੇ ਪ੍ਰਧਾਨ ਹਰਵਿੰਦਰ ਰੱਖੜਾ, ਸਕੱਤਰ ਜਸਪਾਲ ਚੌਧਰੀ ਅਤੇ ਵਿੱਤ ਸਕੱਤਰ ਰਜਿੰਦਰ ਸਮਾਣਾ ਨੇ ਸਿੱਖਿਆ ਸਕੱਤਰ (ਸਕੂਲਜ਼) ਅਨੰਦਿਤਾ ਮਿੱਤਰਾ ਵਲੋਂ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਅਧਿਆਪਕਾਂ ਦੇ ਵਿਭਾਗੀ ਮਾਮਲਿਆਂ 'ਤੇ ਪ੍ਰਮੁੱਖ ਸੰਘਰਸ਼ੀ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ, 6635 ਈ.ਟੀ.ਟੀ. ਅਧਿਆਪਕ ਯੂਨੀਅਨ, 4161 ਮਾ. ਕਾਡਰ ਯੂਨੀਅਨ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਵਫ਼ਦ ਨਾਲ ਕੀਤੀ ਵਿਸਤਾਰਿਤ ਮੀਟਿੰਗ ਦੀ ਜਾਣਕਾਰੀ ਦਿੱਤੀ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅਧਿਆਪਕਾਂ ਦੇ ਸਮੁੱਚੇ ਮਸਲਿਆਂ 'ਤੇ 16 ਜੂਨ ਨੂੰ ਕੈਬਨਿਟ ਸਬ-ਕਮੇਟੀ ਨਾਲ ਵੀ ਮੁਲਾਕਾਤ ਹੋਵੇਗੀ |
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨਾਭਾ ਦੀ ਮੰਗਾਂ ਸੰਬੰਧੀ ਹੋਈ ਇਕੱਤਰਤਾ ਅਗਲੀ ਖ਼ਬਰ ਚਲਦੀ ਮਾਰੂਤੀ ਕਾਰ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।