ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ-ਡਾ. ਜਗਪਾਲਇੰਦਰ ਸਿੰਘ
ਅਜੀਤ ਡੈਸਕ
16-06-2025
ਇਸ ਮੌਕੇ ਟਰੇਨਰ ਦੇ ਤੌਰ 'ਤੇ ਡਾ. ਮਨਦੀਪ ਕੌਰ ਗਾਇਨਾਕੋਲੋਜਿਸਟ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਿਤਿਕਾ ਗਰੋਵਰ ਵਲੋਂ ਵਿਸਥਾਰਪੂਰਵਕ ਟਰੇਨਿੰਗ ਦਿੱਤੀ ਗਈ | ਇਸ ਮੌਕੇ ਮੀਡੀਆ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੀਰ ਕੌਰ ਅਤੇ ਅਰਬਨ ਕੋਆਰਡੀਨੇਟਰ ਹਰਸ਼ ਬਾਂਸਲ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਜਸਵੀਰ ਕੌਰ ਹਾਜ਼ਰ ਰਹੇ |