ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ
ਅਜੀਤ ਡੈਸਕ
17-06-2025
ਮੀਟਿੰਗ 'ਚ ਆਰ. ਬੀ. ਆਈ. ਦੇ ਪ੍ਰਾਚੀ ਸਿੰਘ ਸਮੇਤ ਨਬਾਰਡ ਦੇ ਡੀ. ਡੀ. ਐਮ. ਪਰਮਿੰਦਰ ਨਾਗਰਾ ਨੇ ਵੀ ਭਾਗ ਲਿਆ ਅਤੇ ਆਰ. ਬੀ. ਆਈ. ਵਲੋਂ ਵਿੱਤੀ ਸਮਾਵੇਸ਼ਨ ਲਈ ਰਾਸ਼ਟਰੀ ਰਣਨਤੀ ਸਮੇਤ ਨਾਬਾਰਡ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵੱਖ-ਵੱਖ ਬੈਕਾਂ ਤੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ |