ਸ਼ਾਦੀਪੁਰ ਪੰਚਾਇਤ ਨੇ ਨਸ਼ੇ ਖ਼ਿਲਾਫ਼ ਕੀਤੀ ਆਵਾਜ਼ ਬੁਲੰਦ
ਅਜੀਤ ਡੈਸਕ
20-06-2025
ਉਕਤ ਮਸਲਿਆਂ ਬਾਰੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਦਰਪੇਸ਼ ਸਮੱਸਿਆ ਦੇ ਹੱਲ ਲਈ ਨਹਿਰ ਕੰਢੇ ਪੁਲਿਸ ਗਸ਼ਤ ਵਧਾਈ ਜਾਵੇ | ਇਕੱਤਰਤਾ ਮੌਕੇ ਜਸਵੀਰ ਸਿੰਘ ਪੰਚਾਇਤ ਸਕੱਤਰ, ਬਲਬੀਰ ਸਿੰਘ, ਨਿਰਮਲ ਸਿੰਘ, ਹਰਮਿੰਦਰ ਸਿੰਘ, ਦਲੀਪ ਸਿੰਘ, ਗੁਰਬਖਸ਼ ਸਿੰਘ, ਗੁਰਦੀਪ ਸਿੰਘ, ਮੈਂਬਰ ਪੰਚਾਇਤ ਅਤੇ ਪਿੰਡ ਵਾਸੀ ਮੌਜੂਦ ਸਨ |