15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਵਿਧਾਇਕ ਦੇਵ ਮਾਨ ਨੇ ਲੋਟੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 21-06-2025
ਭਾਦਸੋਂ, 20 ਜੂਨ (ਗੁਰਬਖਸ਼ ਸਿੰਘ ਵੜੈਚ)-ਕਰਤਾਰ ਐਗਰੋ ਇੰਡਸਟਰੀਜ ਭਾਦਸੋਂ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਲੋਟੇ ਦੀ ਬੇਟੀ ਸਵ. ਜਸਮਨਰੀਤ ਕੌਰ ਲੋਟੇ ਦਾ ਦਿਹਾਂਤ ਹੋਣ 'ਤੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਰਤਾਰ ਗਰੁੱਪ ਦੇ ਐਮ.ਡੀ. ਅਮਰਜੀਤ ਸਿੰਘ ਲੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮਨਪ੍ਰੀਤ ਸਿੰਘ ਲੋਟੇ ਦੀ ਬੇਟੀ ਦਾ ਛੋਟੀ ਉਮਰ 'ਚ ਦਿਹਾਂਤ ਨੇ ਪੂਰੇ ਨਾਭਾ ਹਲਕੇ ਨੂੰ ਗਮਗੀਨ ਕਰ ਦਿੱਤਾ ਹੈ | ਵਿਧਾਇਕ ਨੇ ਇਸ ਮੌਕੇ ਮਨਪ੍ਰੀਤ ਲੋਟੇ ਦੇ ਭਰਾਵਾਂ ਹਰਵਿੰਦਰ ਸਿੰਘ, ਹਰਮੀਤ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ ਤੇ ਇੰਦਰਜੀਤ ਸਿੰਘ ਲੋਟੇ ਨਾਲ ਸੰਵੇਦਨਾ ਪ੍ਰਗਟਾਈ | ਉਨ੍ਹਾਂ ਨਾਲ ਮਨਪ੍ਰੀਤ ਸਿੰਘ ਧਾਰੋਂਕੀ, ਤੇਜਿੰਦਰ ਸਿੰਘ ਖਹਿਰਾ, ਗੁਰਤੇਜ ਸਿੰਘ ਭੰਗਾਲ ਤੇ ਕਾਲਾ ਕਿਤਾਬਾਂ ਵਾਲਾ ਵੀ ਹਾਜਰ ਸਨ |
ਪਿਛਲੀ ਖ਼ਬਰ ਲੱਕੀ ਵਰਮਾ ਨੂੰ ਸਦਮਾ, ਪਿਤਾ ਸਵਰਗਵਾਸ ਅਗਲੀ ਖ਼ਬਰ ਸਹਾਇਕ ਥਾਣੇਦਾਰ ਬਲਬੀਰ ਸਿੰਘ ਨੇ ਬੱਸ ਅੱਡਾ ਚੌਂਕੀ ਇੰਚਾਰਜ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।