15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੰਤ ਬਾਬਾ ਈਸ਼ਰ ਸਿੰਘ, ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮਨਾਈ <br/>

ਗੁਰਦੁਆਰਾ ਸਿਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਅਤੇ ਸੰਤ ਬਾਬਾ ਕਿ੍ਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਕਰਵਾਏ ਗਏ ਸਮਾਗਮ ਦੇ ਦਿ੍ਸ਼ | ਤਸਵੀਰਾਂ : ਕਰਮਜੀਤ ਸਿੰਘ <br/> 03-09-2025
ਨਾਭਾ, 2 ਸਤੰਬਰ (ਕਰਮਜੀਤ ਸਿੰਘ)-ਸਥਾਨਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਸੰਤ ਬਾਬਾ ਈਸ਼ਰ ਸਿੰਘ ਤੇ ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 'ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁਖੀ ਸੰਤ ਬਾਬਾ ਕਸ਼ਮੀਰਾ ਸਿੰਘ ਨੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ | ਉਨ੍ਹਾਂ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਵੀ ਕੀਤਾ | ਇਸ ਮੌਕੇ ਭਾਈ ਜਗਜੀਤ ਸਿੰਘ ਕਥਾਵਾਚਕ ਅੰਬਾਲਾ, ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਬੀਬੀ ਕੁਲਵੰਤ ਕੌਰ ਰਾਏਪੁਰ ਵਾਲੇ, ਭਾਈ ਜਸਵੀਰ ਸਿੰਘ, ਭਾਈ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ, ਬੀਬਾ ਸੁਖਪਾਲ ਕੌਰ ਢਾਡੀ ਜਥਾ, ਭਾਈ ਇੰਦਰਜੀਤ ਸਿੰਘ ਪਟਿਆਲਾ ਵਾਲੇ ਰਾਗੀ ਜਥਾ, ਬਾਬਾ ਹਰਦੇਵ ਸਿੰਘ ਇਟਲੀ, ਅਜੈਬ ਸਿੰਘ ਗਲਵੱਟੀ, ਭਾਈ ਅਮਰੀਕ ਸਿੰਘ ਯੂਕੇ ਵਾਲੇ, ਬੀਬੀ ਪਵਨਦੀਪ ਕੌਰ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਾਲੇ, ਭਾਈ ਮਨਜੋਤ ਸਿੰਘ, ਬਾਬਾ ਅਮਰੀਕ ਸਿੰਘ, ਭਾਈ ਜਸਕਰਨ ਸਿੰਘ, ਭਾਈ ਕੁਲਦੀਪ ਸਿੰਘ ਯੂ.ਐਸ.ਏ., ਬਾਬਾ ਹਿੰਮਤ ਸਿੰਘ ਰਾਮਪੁਰ ਛੰਨਾ ਵਾਲੇ, ਭਾਈ ਰਣਜੀਤ ਸਿੰਘ ਢੀਂਗੀ ਵਾਲੇ, ਸੁਆਮੀ ਰਾਜੇਸ਼ਵਰਨੰਦ, ਬਾਬਾ ਜਸਪਾਲ ਸਿੰਘ ਪਾਲੀਆਂ ਵਾਲੇ, ਜਥੇਦਾਰ ਬਾਬਾ ਜਸਵੀਰ ਸਿੰਘ, ਬਾਬਾ ਜਤਿੰਦਰ ਸਿੰਘ ਯੂਕੇ ਇੰਗਲੈਂਡ ਵਾਲੇ, ਭਾਈ ਬਰਖੁਰਦਾਰ ਗੋਸਲਾਂ ਵਾਲੇ, ਭਾਈ ਪਲਵਿੰਦਰ ਸਿੰਘ ਗਲਵੱਟੀ ਵਾਲੇ, ਭਾਈ ਕਰਨੈਲ ਸਿੰਘ ਕਵੀਸ਼ਰੀ ਜਥਾ, ਭਾਈ ਗੁਰਦੇਵ ਸਿੰਘ ਜੋਗੀ, ਬੀਬੀ ਸਹਿਜਪ੍ਰੀਤ ਕੌਰ, ਭਾਈ ਕਮਲਜੀਤ ਸਿੰਘ ਰਾਗੀ ਜਥਾ ਗੁਰਮਤਿ ਕਾਲਜ ਪਟਿਆਲਾ, ਭਾਈ ਜਸਵਿੰਦਰ ਸਿੰਘ ਰਾਗੀ ਜਥਾ ਪਟਿਆਲਾ ਨੇ ਕਥਾ ਗੁਰਬਾਣੀ ਕੀਰਤਨ ਰਾਹੀਂ ਗੁਰੂ ਜੱਸ ਗਾਇਨ ਕੀਤਾ | ਇਸ ਮੌਕੇ 'ਤੇ ਸਾ. ਮੰਤਰੀ ਸੁਰਜੀਤ ਸਿੰਘ ਰੱਖੜਾ, ਸਾ. ਮੰਤਰੀ ਸਾਧੂ ਸਿੰਘ ਧਰਮਸੋਤ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਾ. ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ, ਚੇਅਰਮੈਨ ਜੱਸੀ ਸੋਹੀਆਂ ਵਾਲਾ, ਮਲਕੀਤ ਕੰਬਾਈਨ ਦੇ ਐਮ.ਡੀ. ਚਰਨ ਸਿੰਘ, ਪਾਖਰ ਸਿੰਘ ਹਰਦੇਵ ਕੰਬਾਈਨ, ਪਰਮਜੀਤ ਸਿੰਘ ਖੱਟੜਾ, ਜਗਜੀਤ ਸਿੰਘ ਦੁਲੱਦੀ, ਬਾਬਾ ਹਰਦੇਵ ਸਿੰਘ ਹੈੱਡ ਗ੍ਰੰਥੀ, ਬਾਬਾ ਤਰਲੋਚਨ ਪਾਲ ਸਿੰਘ ਲਾਡੀ, ਬਾਬਾ ਬਲਦੇਵ ਸਿੰਘ, ਬਾਬਾ ਗੁਰਬੰਤ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ, ਬਾਬਾ ਗੁਰਪ੍ਰੀਤ ਸਿੰਘ ਗੋਪੀ, ਬਾਬਾ ਗੁਰਸੇਵਕ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ, ਪ੍ਰਧਾਨ ਸੁਰਜੀਤ ਸਿੰਘ, ਡਾ. ਹਰਪਾਲ ਸਿੰਘ, ਪ੍ਰੋਫੈਸਰ ਸੁਖਵਿੰਦਰਜੀਤ ਸਿੰਘ, ਬਲਵੰਤ ਸਿੰਘ, ਦਰਸ਼ਨ ਸਿੰਘ, ਇੱਛਿਆਮਾਨ ਸਿੰਘ ਭੋਜੋਮਾਜਰੀ, ਭੁਪਿੰਦਰ ਸਿੰਘ ਖੋਖ, ਮੁਸਤਾਕ ਅਲੀ ਕਿੰਗ,ਬੱਗਾ ਸਿੰਘ, ਹਰਵਿੰਦਰ ਸਿੰਘ, ਲੱਖਾ ਸਿੰਘ ਨੂਰਪੁਰਾ, ਨਿਸ਼ਾਵਰ ਸਿੰਘ ਕੂਕੇ, ਸੱਜੂ ਸਿੰਘ, ਗੁਰਵਿੰਦਰ ਸਿੰਘ ਢਿੱਲੋਂ, ਰਘਵੀਰ ਸਿੰਘ, ਰਣਧੀਰ ਸਿੰਘ ਅਲੌਹਰਾਂ, ਸਰਬਜੀਤ ਸਿੰਘ ਬੇਨੜਾ, ਹਰਦੀਪ ਸਿੰਘ, ਪਾਲ ਸਿੰਘ ਅਲੌਹਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਹੜ੍ਹਾਂ ਦੀ ਆਫ਼ਤ ਮੌਕੇ ਪੰਜਾਬ ਸਰਕਾਰ ਕਿਸਾਨਾਂ ਤੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ-ਸੁਰਜੀਤ ਸਿੰਘ ਅਬਲੋਵਾਲ <br/> ਅਗਲੀ ਖ਼ਬਰ ਕਿ੍ਸ਼ਨ ਕੁਮਾਰ ਇਕ ਇਮਾਨਦਾਰ ਅਫ਼ਸਰ ਹਨ ਜੋ ਪੰਜਾਬ ਦੇ ਵਿਕਾਸ ਲਈ ਹਮੇਸ਼ਾ ਖੜ੍ਹੇ ਹਨ- ਇੰਦਰਜੀਤ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।