15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਾਹੁਲ ਗਾਂਧੀ ਲੋਕਤੰਤਰ ਤੇ ਮਨੁੱਖਤਾ ਦੇ ਅਧਿਕਾਰ ਦੀ ਲੜਾਈ ਲੜ ਰਿਹੈ-ਅਸ਼ੋਕ ਬਿੱਟੂ

ਅਜੀਤ ਡੈਸਕ 17-10-2025
ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਕੁੱਲ ਹਿੰਦ ਕਾਂਗਰਸ ਵੱਲੋਂ ਚਲਾਈ ਜਾ ਰਹੀ ਵੋਟ ਚੋਰ ਗੱਦੀ ਛੋੜ ਹਸਤਾਖਰ ਮੁਹਿੰਮ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਵਿਚਾਰ ਸੀਨੀਅਰ ਕੌਂਸਲਰ ਅਸ਼ੋਕ ਕੁਮਾਰ ਬਿੱਟੂ ਨੇ ਅਜੀਤ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਹੇ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਿਰੋਧੀਆਂ ਨੂੰ ਸੱਤਾ ਤੋਂ ਦੂਰ ਰੱਖਣ ਲਈ ਹੇਠਲੇ ਪੱਧਰ ਦੀ ਰਾਜਨੀਤੀ ਕਰਦਿਆਂ ਅਜਿਹੇ ਹੱਥਕੰਡੇ ਅਪਣਾ ਰਹੀ ਹੈ, ਜੋ ਸਹਿਣਯੋਗ ਨਹੀਂ ਹਨ | ਕੌਂਸਲਰ ਅਸ਼ੋਕ ਬਿੱਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਰਾਹੁਲ ਗਾਂਧੀ, ਦੇਸ਼, ਲੋਕਤੰਤਰ ਤੇ ਮਨੁੱਖਤਾ ਦੇ ਅਧਿਕਾਰ ਦੀ ਲੜਾਈ ਲੜ ਰਹੇ ਹਨ ਜਿਸ ਕਰਕੇ ਹੁਣ ਦੇਸ਼ ਦੀ ਜਨਤਾ ਨੂੰ ਵੀ ਇਸ ਲੜਾਈ ਵਿਚ ਸ਼ਾਮਲ ਹੋ ਕੇ ਆਪਣੇ ਅਧਿਕਾਰਾਂ ਦੀ ਰੱਖਿਆ ਕਰਨੀ ਹੋਵੇਗੀ |
ਪਿਛਲੀ ਖ਼ਬਰ ਪਿੰਡ ਢੀਂਗੀ ਦੇ ਸਰਕਾਰੀ ਸਕੂਲ ਵਿਚ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਅਗਲੀ ਖ਼ਬਰ ਘਰੇਲੂ ਕਲੇਸ਼ ਤੋਂ ਦੁਖੀ ਮਹਿਲਾ ਸਾਬਕਾ ਸਰਪੰਚ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।