27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਐਲੀਮੈਂਟਰੀ ਸਕੂਲ ਮੂੰਗੋ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 18-10-2025
ਭਾਦਸੋਂ, 17 ਅਕਤੂਬਰ (ਪ੍ਰਦੀਪ ਦੰਦਰਾਲਾ)-ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੂੰਗੋ, ਬਲਾਕ ਭਾਦਸੋਂ-2 ਵਿਖੇ ਸਤੰਬਰ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਸੰਬੰਧੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਦੇ ਮਾਪਿਆਂ ਨਾਲ਼ ਵਿਦਿਆਰਥੀਆਂ ਦੇ ਸਤੰਬਰ ਦੇ ਪੇਪਰਾਂ ਦੀ ਕਾਰਗੁਜ਼ਾਰੀ ਸੰਬੰਧੀ ਚਰਚਾ ਕੀਤੀ ਗਈ | ਇਸ ਮੌਕੇ ਸਕੂਲ ਮੁਖੀ ਹਰਮੇਸ਼ ਸਿੰਘ ਤੇ ਸਟਾਫ਼ ਵਲੋਂ ਹਾਜ਼ਰ ਹੋਏ ਮਾਤਾ -ਪਿਤਾ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਸਮਾਣਾ ਹਲਕੇ 'ਚ ਵਿਧਾਇਕ ਜੌੜਾਮਾਜਰਾ ਵਲੋਂ 127 ਲੱਖ ਦੀਆਂ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸ੍ਰੀ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਨੂੰ 1 ਲੱਖ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।