30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਐੱਸ.ਆਰ.ਐੱਸ. ਵਿੱਦਿਆਪੀਠ 'ਚ ਦੀਵਾਲੀ ਦੇ ਤਿਉਹਾਰ 'ਤੇ ਵੰਡੇ ਤੋਹਫ਼ੇ

ਅਜੀਤ ਡੈਸਕ 20-10-2025
ਸਮਾਣਾ, 19 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਐੱਸ.ਆਰ.ਐੱਸ. ਵਿੱਦਿਆਪੀਠ ਸਮਾਣਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਸਕੂਲ ਚੇਅਰਮੈਨ ਅਮਿਤ ਸਿੰਗਲਾ, ਸੈਕਟਰੀ ਲਲਿਤ ਸਿੰਗਲਾ, ਵਾਈਸ ਚੇਅਰਮੈਨ ਮਿਸ ਸਮਿਧਾ ਸਿੰਗਲਾ ਅਤੇ ਪਿ੍ੰਸੀਪਲ ਮਿਸ. ਮਿਲੀ ਬੋਸ ਨੇ ਸਾਰੀ ਟੀਮ ਨੂੰ ਦੀਵਾਲੀ ਦੇ ਤੋਹਫ਼ੇ ਦਿੱਤੇ ਅਤੇ ਸਭ ਨੂੰ ਦੀਵਾਲੀ ਦੀ ਵਧਾਈ ਦਿੰਦੇ ਹੋਏ ਅਤੇ ਇਸ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਇਸ ਤਿਉਹਾਰ ਨੂੰ ਬਹੁਤ ਹੀ ਸਾਵਧਾਨੀ ਨਾਲ ਮਨਾਉਣ ਲਈ ਕਿਹਾ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਸਟਾਫ਼ ਮੈਂਬਰਾਂ ਦੀ ਮਿਹਨਤ ਅਤੇ ਨਿਸ਼ਠਾ ਦੀ ਸਲਾਹਣਾ ਕੀਤੀ ਗਈ | ਸਕੂਲ 'ਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਰਿਹਾ |
ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 'ਚ ਬਾਸਕਟਬਾਲ ਪਟਿਆਲਾ ਵਿੰਗ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਮੰਡੌੜ 'ਚ ਮਨਾਈ ਗਰੀਨ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।