30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਐਲੀਮੈਂਟਰੀ ਸਕੂਲ ਮੂੰਗੋ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 20-10-2025
ਭਾਦਸੋਂ, 19 ਅਕਤੂਬਰ (ਪ੍ਰਦੀਪ ਦੰਦਰਾਲਾ)-ਸਰਕਾਰੀ ਪ੍ਰਾਇਮਰੀ ਸਕੂਲ ਮੂੰਗੋ, ਬਲਾਕ ਭਾਦਸੋਂ-2 ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੰਗੋਲੀ ਬਣਾਉਣ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਟੈਰੇਸਾ ਹਾਊਸ ਨੇ ਪਹਿਲਾ ਸਥਾਨ ਕਲਪਨਾ ਹਾਊਸ ਨੇ ਦੂਜਾ ਅਤੇ ਕਿਰਨ ਅਤੇ ਪ੍ਰਤਿਭਾ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਮੁਖੀ ਹਰਮੇਸ਼ ਸਿੰਘ ਅਤੇ ਅਧਿਆਪਕਾ ਸ੍ਰੀਮਤੀ ਨਿਰਮਲਜੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ ਗਈ |
ਪਿਛਲੀ ਖ਼ਬਰ ਜੀ. ਬੀ. ਆਈ. ਸਕੂਲ 'ਚ ਮਨਾਇਆ 'ਸਤਰਕਤਾ ਜਾਗਰੂਕਤਾ ਹਫ਼ਤਾ' ਅਗਲੀ ਖ਼ਬਰ ਤੇਜ਼ ਰਫ਼ਤਾਰ ਟਰਾਲੇ ਹੇਠ ਆ ਕੇ ਨੌਂ ਸਾਲਾ ਬੱਚੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।