ਬਸੀ ਪਠਾਣਾਂ 'ਚ ਦੀਵਾਲੀ ਦੀ ਧੂਮ ਬਾਜ਼ਾਰਾਂ 'ਚ ਖ਼ੂਬ ਰੌਣਕਾਂ
ਅਜੀਤ ਡੈਸਕ
23-10-2025
ਸਥਾਨਕ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਚੱਜੇ ਸੁਰੱਖਿਆ ਪ੍ਰਬੰਧਾਂ ਕਾਰਨ ਸ਼ਹਿਰ ਅਤੇ ਇਲਾਕੇ ਵਿਚ ਕਿਧਰੇ ਵੀ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਖ਼ਬਰ ਨਹੀਂ ਮਿਲੀ, ਜਿਸ ਕਾਰਨ ਲੋਕਾਂ ਨੇ ਸ਼ਾਂਤੀਪੂਰਵਕ ਤਿਉਹਾਰ ਮਨਾਇਆ |