23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਅਜੀਤ ਡੈਸਕ 24-10-2025
ਪਟਿਆਲਾ, 23 ਅਕਤੂਬਰ (ਅ.ਸ. ਆਹਲੂਵਾਲੀਆ)-ਅੱਜ ਭਗਵਾਨ ਵਿਸ਼ਵਕਰਮਾ ਨੂੰ ਸਮਰਪਿਤ ਕਈ ਸਮਾਗਮ ਪਟਿਆਲਾ ਵਿਚ ਹੋਏ | ਜਿਸ ਵਿਚ ਮਿਹਨਤਕਸ਼ਾਂ ਵਲੋਂ ਆਪਣੇ ਰੋਜ਼ਮਰ੍ਹਾ ਵਰਤੋਂ ਵਿਚ ਲਿਆਂਦੇ ਜਾਂਦੇ ਔਜ਼ਾਰਾਂ ਦੀ ਪੂਜਾ ਕੀਤੀ | ਮੁਖ ਸਮਾਗਮ ਲਾਹੌਰੀ ਗੇਟ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ 'ਚ ਹੋਇਆ | ਜਿੱਥੇ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਪਹੁੰਚ ਕੇ ਮੱਥਾ ਟੇਕਿਆ ਗਿਆ | ਇਸ ਮੌਕੇ ਕਈ ਰਾਜਨੀਤਿਕ ਧਾਰਮਿਕ ਸ਼ਖ਼ਸੀਅਤਾਂ ਵਲੋਂ ਵੀ ਆਈ ਸੰਗਤ ਨੂੰ ਸੰਬੋਧਨ ਕੀਤਾ ਗਿਆ | ਪ੍ਰਬੰਧਕ ਕਮੇਟੀ ਵਲੋਂ ਵੀ ਲੋਕਾਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਦਸਾਂ-ਨੁੰਹਾਂ ਦੀ ਕਿਰਤ ਕਰ ਆਪਣਾ ਜੀਵਨ ਨਿਰਵਾਹ ਕਰਨ ਲਈ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਲਾਇਨਜ਼ ਕਲੱਬ ਨਾਭਾ ਵਲੋਂ ਮਾਨਸਿਕ ਤੰਦਰੁਸਤੀ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਸ਼ਹਿਰੀ ਪੁਲਿਸ ਵਲੋਂ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।