ਬਠਿੰਡਾ, 23 ਅਕਤੂਬਰ (ਪੱਤਰ ਪੇ੍ਰਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 24 ਅਕਤੂਬਰ 2025 ਦਿਨ ਸ਼ੁੱਕਰਵਾਰ ਨੂੰ ਹੋਟਲ ਗ੍ਰੀਨ ਵਿਚ ਸਾਹਮਣੇ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ 25 ਅਕਤੂਬਰ 2025 ਦਿਨ ਸ਼ਨੀਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫ਼ਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |