30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭੇਦ ਭਰੇ ਹਾਲਾਤ 'ਚ ਲੜਕੀ ਲਾਪਤਾ <br/>

ਅਜੀਤ ਡੈਸਕ 01-11-2025
ਪਟਿਆਲਾ, 31 ਅਕਤੂਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ 22 ਸਾਲਾ ਲੜਕੀ ਭੇਦ ਭਰੇ ਹਾਲਾਤ ਵਿਚ ਲਾਪਤਾ ਹੋ ਗਈ | ਇਸ ਸੰਬੰਧੀ ਲੜਕੀ ਦੇ ਪਿਤਾ ਨੇ ਥਾਣਾ ਬਖਸ਼ੀਵਾਲਾ 'ਚ ਸ਼ਿਕਾਇਤ ਦਰਜ ਕਰਵਾਈ ਕਿ 24 ਅਕਤੂਬਰ ਦੀ ਰਾਤ ਨੂੰ ਉਨ੍ਹਾਂ ਦੀ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ ਹੁਣ ਤੱਕ ਵਾਪਸ ਨਹੀਂ ਆਈ | ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟ ਕੀਤਾ ਉਸ ਦੀ ਲੜਕੀ ਨੂੰ ਕਿਸੇ ਹਿਰਾਸਤ ਵਿਚ ਰੱਖਿਆ ਹੋਇਆ ਹੈ | ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਘਨੁੰੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਿਗਮ ਨੇ 22 ਵਿੱਘੇ 19 ਬਿਸਵੇ ਜਗ੍ਹਾ ਦਾ ਅਧਿਕਾਰਤ ਤੌਰ 'ਤੇ ਲਿਆ ਕਬਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।