15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਰਾਬ ਦੀਆਂ 20 ਬੋਤਲਾਂ ਸਮੇਤ ਦੋ ਔਰਤਾਂ ਕਾਬੂ

ਅਜੀਤ ਡੈਸਕ 24-11-2025
ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਦੋ ਔਰਤਾਂ ਨੂੰ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜਸਪਾਲ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਗਗਨ ਚੌਕ ਵਿਖੇ ਮੌਜੂਦ ਸੀ | ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਦੋ ਔਰਤਾਂ ਰੇਲਵੇ ਫਾਟਕ ਕੋਲ ਸ਼ਰਾਬ ਵੇਚਣ ਜਾ ਰਹੀਆਂ ਹਨ | ਇਸ 'ਤੇ ਪੁਲਿਸ ਪਾਰਟੀ ਨੇ ਰੇਡ ਕਰਕੇ ਦੋ ਔਰਤਾਂ ਨੂੰ 20 ਬੋਤਲਾਂ ਮਾਲਵਾ ਨੰਬਰ-1 ਪੰਜਾਬ ਸਮੇਤ ਕਾਬੂ ਕੀਤਾ | ਇਸ ਸੰਬੰਧੀ ਪੁਲਿਸ ਨੇ ਦੋਵੇ ਔਰਤਾਂ ਜਿਹਨਾਂ ਦਾ ਨਾਮ ਬਬਲੀ ਹੈ ਇਨ੍ਹਾਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।