ਨਗਰ ਕੀਰਤਨ ਦਾ ਮੁਸਲਿਮ ਭਾਈਚਾਰੇ ਵਲੋਂ ਸਵਾਗਤ
ਪੁਰਾਣਾ ਰਾਜਪੁਰਾ ਵਿਖੇ ਸ਼ਹੀਦੀ ਦਿਵਸ ਸੰਬੰਧੀ ਸਜਾਏ ਗਏ ਨਗਰ ਕੀਰਤਨ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ | ਤਸਵੀਰ : ਗੁਰਵਿੰਦਰ ਪਾਲ ਸਿੰਘ
<br/>
25-11-2025