17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਰੇਲਵੇ ਕਾਲੋਨੀ 'ਚੋਂ ਗਹਿਣੇ ਤੇ ਨਕਦੀ ਚੋਰੀ

ਅਜੀਤ ਡੈਸਕ 22-12-2025

ਪਟਿਆਲਾ, 21 ਦਸੰਬਰ (ਮਨਦੀਪ ਸਿੰਘ ਖਰੌੜ)-ਪੀ.ਐਲ.ਡਬਲਿਊ. ਰੇਲਵੇ ਕਾਲੋਨੀ ਦੇ ਇਕ ਕੁਆਰਟਰ 'ਚੋਂ ਕੋਈ ਸੋਨੇ ਦੇ ਗਹਿਣੇ ਅਤੇ 15 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਆਦਿਤਆ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ 14 ਦਸੰਬਰ ਦੀ ਰਾਤ ਨੂੰ ਕੋਈ ਵਿਅਕਤੀ ਉਸ ਦੇ ਘਰ 'ਚੋਂ ਸੋਨੇ ਦੇ ਗਹਿਣੇ ਅਤੇ 15 ਹਜ਼ਾਰ ਰੁਪਏ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ | ਜਿਸ ਤਹਿਤ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪਾਤੜਾਂ ਇਲਾਕੇ ਦੇ ਸ਼ੁਭਮ ਸਿੰਗਲਾ ਦੇ ਜੱਜ ਬਣਨ ਨਾਲ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਸ਼ਹੀਦ ਪਿਆਰਾ ਸਿੰਘ ਦੁਲੱਦੀ ਦੀ ਯਾਦ 'ਚ ਬਣੇ ਗੇਟ ਦਾ ਵਿਧਾਇਕ ਦੇਵ ਮਾਨ ਨੇ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।