09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਹਵਾਲਾਤੀ ਦੀ ਮੌਤ

ਅਜੀਤ ਡੈਸਕ 23-12-2025
ਪਟਿਆਲਾ, 22 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਗੁਜਰਾਤ ਵਾਸੀ ਕਾਨਾ ਨਾਮਕ ਹਵਾਲਾਤੀ ਦੀ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ, ਇਸ ਦੀ ਪੁਸ਼ਟੀ ਕਰਦਿਆਂ ਰਾਜਿੰਦਰਾ ਹਸਪਤਾਲ ਦੇ ਚੌਂਕੀ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸਿਹਤ ਖ਼ਰਾਬ ਹੋਣ ਕਾਰਨ ਹਵਾਲਾਤੀ ਕਾਨਾ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਸੀ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ 'ਤੇ ਵੱਖ-ਵੱਖ ਥਾਵਾਂ 'ਤੇ ਕਈ ਪਰਚੇ ਦਰਜ ਸਨ |
ਪਿਛਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਨੇ ਕੀਤਾ ਬਲਾਕ ਸੰਮਤੀ 'ਚ ਜਿੱਤੇ ਉਮੀਦਵਾਰਾਂ ਦਾ ਸਨਮਾਨ ਅਗਲੀ ਖ਼ਬਰ ਨਿਊਜ਼ੀਲੈਂਡ 'ਚ ਸਿੱਖਾਂ ਦੇ ਨਗਰ ਕੀਰਤਨ ਦਾ ਵਿਰੋਧ ਕਰਨਾ ਮੰਦਭਾਗਾ- ਲਵਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।