30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹਰ ਸਹਾਇ ਦਲ ਵਲੋਂ ਅੱਵਲ ਆਉਣ ਵਾਲੇ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 24-12-2025
ਪਟਿਆਲਾ, 23 ਦਸੰਬਰ (ਮਨਦੀਪ ਸਿੰਘ ਖਰੌੜ)-ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਯਾਦਵਿੰਦਰਾ ਕਾਲੋਨੀ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ 'ਚ ਪਹਿਲੇ ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਹਰ ਸਹਾਇ ਸੇਵਾ ਦਲ ਪ੍ਰਧਾਨ ਡਾ. ਦੀਪ ਸਿੰਘ ਵਲੋਂ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸੂਬਾ ਜਨਰਲ ਸਕੱਤਰ ਪੰਜਾਬ ਸਰਕਾਰ ਉਚੇਚੇ ਤੌਰ 'ਤੇ ਪਹੁੰਚੇ ਅਤੇ ਬੱਚਿਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ | ਉਨ੍ਹਾਂ ਦੁਆਰਾ ਬੱਚਿਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ | ਇਸ ਸਮਾਗਮ 'ਚ ਸਕੂਲ ਦੇ ਅਧਿਆਪਕ, ਕਰਸ਼ਿਦ ਬੇਗਮ, ਏਮੰਦੀਪ ਕੌਰ, ਹਰਿੰਦਰ ਜੋਗੀਪੁਰ, ਗੁਰਿੰਦਰ ਸਿੰਘ ਐਡਵੋਕੇਟ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ ਪੀ.ਏ. ਹਾਜ਼ਰ ਸਨ |
ਪਿਛਲੀ ਖ਼ਬਰ ਆਈ. ਡੀ. ਪੀ. ਤੇ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਅਰਨੋਂ ਤੇ ਸ਼ੇਰਗੜ੍ਹ ਵਿਖੇ ਸਾਹਿਬਜ਼ਾਦਿਆਂ ਜੀ ਦੀ ਯਾਦ 'ਚ ਧਾਰਮਿਕ ਪ੍ਰੋਗਰਾਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।