07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਅਜੀਤ ਡੈਸਕ 28-12-2025
ਨਾਭਾ, 27 ਦਸੰਬਰ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦਰਸ਼ਨ ਕੌਰ ਪਤਨੀ ਭੂਰਾ ਸਿੰਘ ਵਾਸੀ ਪਿੰਡ ਮੰਡੋੜ ਥਾਣਾ ਸਦਰ ਨਾਭਾ ਨੂੰ 170 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ਣ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੀਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਪੱਧਰੀ ਖੋ- ਖੋ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਮਾਣਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।