07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਪਿੰਡ ਚੌਧਰੀਮਾਜਰਾ ਵਿਖੇ ਲਗਾਇਆ ਲੰਗਰ

ਅਜੀਤ ਡੈਸਕ 28-12-2025
ਨਾਭਾ, 27 ਦਸੰਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਚੌਧਰੀਮਾਜਰਾ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਹਰ ਸਾਲ ਦੀ ਤਰ੍ਹਾ ਸਮੂਹ ਨਗਰ ਵਲੋਂ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਵੀ ਲਗਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ, ਐਡਵੋਕੇਟ ਸਿਮਰਨਜੀਤ ਸਿੰਘ ਟਿਵਾਣਾ ਸਰਪੰਚ, ਸੁਖਜੀਤ ਸਿੰਘ ਸੋਮੀ, ਪੰਜਾਬ ਸਿੰਘ ਮੈਂਬਰ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਨੰਬਰਦਾਰ, ਗੋਬਿੰਦ ਸਿੰਘ ਘੋਲੀ ਮੈਂਬਰ, ਸੂਬੇਦਾਰ ਗੁਰਮੇਲ ਸਿੰਘ, ਸਤਨਾਮ ਸਿੰਘ ਅਤੇ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰਾਂ ਨੂੰ ਟਿਕਟਾਂ ਦੇਵਾਂਗੇ-ਜੱਸੀ ਸੋਹੀਆਂ ਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।