ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਬਲਵਿੰਦਰ ਸਿੰਘ ਭੁੱਟੀਵਾਲਾ, ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ, ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਥਾਂਦੇਵਾਲਾ, ਦਵਿੰਦਰ ਸਿੰਘ ਲੁਬਾਣਿਆਂਵਾਲੀ, ਗੁਰਮੀਤ ਸਿੰਘ ਮਰਾੜ੍ਹ, ਜਸਵੀਰ ਸਿੰਘ ਸਰਾਏ ਨਾਗਾ, ਬਲਵਿੰਦਰ ਸਿੰਘ ਕੋਟਲੀ ਸੰਘਰ, ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਪ੍ਰਗਟ ਸਿੰਘ, ਜਗਸੀਰ ਸਿੰਘ ਥਾਂਦੇਵਾਲਾ, ਭੁਪਿੰਦਰ ਸਿੰਘ ਥਾਂਦੇਵਾਲਾ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਖਜ਼ਾਨਚੀ ਜਸਕਰਨ ਸਿੰਘ ਬੂੜਾ ਗੁਜਰ, ਭਿੰਦਰ ਸਿੰਘ ਲੰਬੀ ਢਾਬ ਸਰਪ੍ਰਸਤ, ਕੁਲਦੀਪ ਸਿੰਘ ਥਾਂਦੇਵਾਲਾ, ਜਗਸੀਰ ਸਿੰਘ ਦੂਹੇਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ, ਪ੍ਰਧਾਨ ਹਰਭਗਵਾਨ ਸਿੰਘ ਲੰਬੀ, ਪ੍ਰਧਾਨ ਬਾਬਾ ਗੋਰਾ ਸਿੰਘ ਫਕਰਸਰ, ਹਰਜਿੰਦਰ ਸਿੰਘ ਸੰਧੂ ਲੁਬਾਣਿਆਂਵਾਲੀ, ਬੂਟਾ ਸਿੰਘ ਖਾਲਸਾ ਦੋਦਾ, ਕਸ਼ਮੀਰ ਸਿੰਘ ਭਲਵਾਨ ਮਾਂਗਟ ਕੇਰ, ਹਰਮੀਤ ਸਿੰਘ ਲੰਬੀ, ਸਰਬਜੀਤ ਸਿੰਘ ਧਾਲੀਵਾਲ ਭਾਗਸਰ, ਸੁਲੱਖਣ ਸਿੰਘ ਭਾਗਸਰ, ਬਿੰਦਰ ਸਿੰਘ ਭਾਗਸਰ, ਗੁਰਦੀਪ ਸਿੰਘ ਭਾਗਸਰ ਅਤੇ ਪਿੰਡ ਭਾਗਸਰ ਦੀ ਸਮੁੱਚੀ ਪਿੰਡ ਇਕਾਈ ਵਲੋਂ ਸ੍ਰੀ ਮੁਕਤਸਰ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ |