31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮੈਕਰੋ ਗਲੋਬਲ ਦਾ ਸਟੱਡੀ ਵੀਜ਼ਾ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਅਜੀਤ ਡੈਸਕ 20-06-2025
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਧੜਾਧੜ ਵੀਜ਼ੇ ਆਉਣ ਕਾਰਨ ਮੋਗਾ ਦਫ਼ਤਰ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਰਾਹੀਂ ਗੁਰਕਵਲ ਸਿੰਘ ਮੋਗਾ ਨੇ ਬਹੁਤ ਹੀ ਘੱਟ ਸਮੇਂ ਵਿਚ ਆਪਣਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਕੇ ਮੈਕਰੋ ਗਲੋਬਲ ਦੀ ਟੀਮ ਦਾ ਧੰਨਵਾਦ ਕੀਤਾ | ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਸੰਸਥਾ ਦੁਆਰਾ ਵੀਜ਼ੇ ਦੇ ਨਾਲ-ਨਾਲ ਆਈਲਟਸ ਦੀਆਂ ਕਲਾਸਾਂ ਵੀ ਆਧੁਨਿਕ ਤਰੀਕੇ ਨਾਲ ਮਾਹਿਰ ਅਧਿਆਪਕਾਂ ਦੁਆਰਾ ਦਿੱਤੀਆਂ ਜਾਂਦੀਆਂ ਹਨ | ਹਰੇਕ ਵਿਦਿਆਰਥੀ ਨੂੰ ਕਲਾਸਾਂ ਉਨ੍ਹਾਂ ਦੇ ਲੈਵਲ ਦੇ ਹਿਸਾਬ ਨਾਲ ਦਿੱਤੀਆਂ ਜਾਂਦੀਆਂ ਹਨ | ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਵਧੀਆ ਬੈਂਡ ਹਾਸਲ ਕਰ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰ ਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀ ਤੋਂ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ |
ਪਿਛਲੀ ਖ਼ਬਰ ਬਾਲ ਮਜ਼ਦੂਰੀ ਖ਼ਾਤਮਾ ਹਫ਼ਤੇ ਤਹਿਤ ਅਕਾਲਸਰ ਰੋਡ 'ਤੇ ਕੈਂਪ ਮਾਰਕੀਟ 'ਚ ਚੈਕਿੰਗ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।