12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਰੋੜੀਕਪੂਰਾ ਦੇ 50 ਪਰਿਵਾਰ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 02-09-2025
ਜੈਤੋ, 1 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਹਲਕਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਦੀ ਅਗਵਾਈ ਚ ਵਰਕਰਾਂ ਦੀ ਮੀਟਿੰਗ ਪਿੰਡ ਰੋੜੀਕਪੂਰਾ ਵਿਖੇ ਲਖਵਿੰਦਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ 50 ਦੇ ਕਰੀਬ ਪਰਿਵਾਰ ਭਾਜਪਾ 'ਚ ਸ਼ਾਮਿਲ ਹੋਏ | ਸ਼ਾਮਿਲ ਹੋਏ ਵਿਅਕਤੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ 'ਚ ਬਣਦਾ ਸਤਿਕਾਰ ਦਿੱਤਾ ਜਾਵੇਗਾ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਊਧਮ ਸਿੰਘ, ਡਾਕਟਰ ਕਸ਼ਮੀਰ ਸਿੰਘ, ਡਾਕਟਰ ਪਵਨ ਕੁਮਾਰ, ਰਾਜਾ ਵੜਿੰਗ, ਹੀਰਾ ਜਵੰਧਾ, ਰਵਿੰਦਰ ਤਾਇਲ, ਛਿੰਦਰ ਸਿੰਘ, ਲਖਬੀਰ ਸਿੰਘ, ਜਗਦੀਪ ਸਿੰਘ, ਸੁਖਦੇਵ ਸਿੰਘ, ਕੇਵਲ ਸਿੰਘ, ਜਸਵਿੰਦਰ ਸਿੰਘ, ਰਸ਼ਮਦੀਪ ਸਿੰਘ, ਜਗਜੀਤ ਸਿੰਘ, ਜਗਤਾਰ ਸਿੰਘ, ਨੰਦ ਸਿੰਘ, ਬਲਵਿੰਦਰ ਸਿੰਘ, ਸੀਰਾ ਸਿੰਘ ਚੌਂਕੀਦਾਰ, ਸੂਬਾ ਸਿੰਘ, ਰਾਮ ਸਿੰਘ, ਤਰਸੇਮ ਸਿੰਘ ਨਿਰਮਲ ਕÏਰ, ਗੁਰਤੇਜ ਸਿੰਘ, ਬੱਗਾ ਸਿੰਘ, ਬਲਕਾਰ ਸਿੰਘ, ਸੁੱਖਾ ਸਿੰਘ, ਬੂਟਾ ਸਿੰਘ ਅਤੇ ਰਣਬੀਰ ਸਿੰਘ ਯੂਥ ਆਗੂ ਅਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਲਗਾਏ ਜਾ ਰਹੇ ਕੈਂਪ ਸ਼ਲਾਘਾਯੋਗ : ਸਤਪਾਲ ਜਿੰਦਲ ਅਗਲੀ ਖ਼ਬਰ ਸਹਿਕਾਰੀ ਸਭਾ ਦੇ ਅਹਾਤੇ ਅਤੇ ਸਟੋਰ 'ਚ ਮੀਂਹ ਦਾ ਪਾਣੀ ਭਰ ਜਾਣ ਕਾਰਨ ਸਾਮਾਨ ਹੋਇਆ ਖ਼ਰਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।