06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਿੰਡ ਸੋਥਾ ਤੋਂ ਹੜ੍ਹ ਪੀੜਤਾਂ ਲਈ ਕਣਕ ਭੇਜੀ

ਅਜੀਤ ਡੈਸਕ 23-09-2025

ਰੁਪਾਣਾ, 22 ਸਤੰਬਰ (ਜਗਜੀਤ ਸਿੰਘ)-ਪਿੰਡ ਸੋਥਾ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸਾ ਅਨੁਸਾਰ ਪਿੰਡ ਵਿਚੋਂ ਕਣਕ ਇਕੱਠੀ ਕਰਕੇ ਹੜ੍ਹ ਪੀੜਤਾਂ ਲਈ ਭੇਜੀ ਗਈ | ਇਸ ਮੌਕੇ ਗੁਰਬੀਰ ਸਿੰਘ ਔਲਖ, ਸਾਬਕਾ ਸਰਪੰਚ ਡਿਪਟੀ ਸਿੰਘ, ਸਾਬਕਾ ਸਰਪੰਚ ਰਾਜਾ ਸਿੰਘ, ਡਾ. ਦਿਲਬਾਗ ਸਿੰਘ, ਕੇਵਲ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਬਲਜਿੰਦਰ ਸਿੰਘ ਬਰਾੜ, ਹਰਬੰਸ ਸਿੰਘ ਗਿੱਲ, ਸਤਬੀਰ ਔਲਖ, ਗੁਰਦੀਪ ਸਿੰਘ ਪੰਚ, ਦਿਲਬਾਗ ਗਿੱਲ, ਗੁਰਜੀਤ ਸਿੰਘ ਪੰਚ, ਚਰਨਜੀਤ ਸਿੰਘ ਸੰਧੂ, ਮਹਿੰਦਰ ਭੁੱਲਰ, ਬਿੰਦਰ ਬਰਾੜ, ਬੱਬੀ ਔਲਖ, ਮੰਟਾ, ਅਮਨਦੀਪ ਸਿੰਘ, ਲਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ ਹਲਕਾ ਮਲੋਟ ਤੇ ਲੰਬੀ ਦੇ ਕੋਆਰਡੀਨੇਟਰਾਂ ਦਾ ਸਨਮਾਨ ਅਗਲੀ ਖ਼ਬਰ ਗੁਰਮੀਤ ਸਿੰਘ ਮਰਾੜ ਦੇ ਮਿੰਨੀ ਕਹਾਣੀ ਸੰਗ੍ਰਹਿ 'ਭੁੱਖ ਵੱਡੀ ਹੈ' ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।