30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦੂਜੀ ਵਾਰ ਜਨਰਲ ਸਕੱਤਰ ਬਣਾਏ ਜਾਣ 'ਤੇ ਜਥੇਦਾਰ ਮੰਡ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 23-11-2025
ਕੋਟਕਪੂਰਾ, 22 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਹਲਕੇ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੂੰ ਦੂਜੀ ਵਾਰ ਐਸ.ਜੀ.ਪੀ.ਸੀ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਸਥਾਨਕ ਹੀਰੇ ਵੈਲਫ਼ੇਅਰ ਕਲੱਬ ਵਲੋਂ ਸਿਰੋਪਾਉ ਪਹਿਨਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸੀਨੀਅਰ ਆਗੂਆਂ ਸਾਬਕਾ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ, ਦਲਜਿੰਦਰ ਸਿੰਘ ਸੰਧੂ, ਗੋਪਾਲ ਕਿ੍ਸ਼ਨ ਵੋਹਰਾ ਨੇ ਕਿਹਾ ਕਿ ਜਥੇਦਾਰ ਮੰਡ ਨੇ ਹਮੇਸ਼ਾ ਹੀ ਇਲਾਕੇ ਅੰਦਰ ਧਾਰਮਿਕ ਸਰਗਰਮੀਆਂ ਨੂੰ ਵਧਾ ਕੇ ਲੋਕਾਂ ਨੂੰ ਸਿੱਖੀ ਨਾਲ ਜੁੜਨ ਦਾ ਸੁਨੇਹਾ ਦਿੱਤਾ ਹੈ ਅਤੇ ਇਲਾਕੇ ਅੰਦਰ ਆਉਂਦੇ ਧਾਰਮਿਕ ਸਥਾਨਾਂ ਦੀ ਸੇਵਾ-ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹਮੇਸ਼ਾ ਹੀ ਸੰਜੀਦਾ ਢੰਗ ਨਾਲ ਨਿਭਾਇਆ ਹੈ |
ਪਿਛਲੀ ਖ਼ਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ : ਢਿੱਲਵਾਂ ਅਗਲੀ ਖ਼ਬਰ 29ਵਾਂ ਸਮੂਹਿਕ ਸ਼ਾਦੀਆਂ ਦਾ ਸਮਾਰੋਹ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।