31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਾਤਾ ਕੁਸ਼ੱਲਿਆ ਦੇਵੀ ਰੋਮਾਣਾ ਅਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 23-11-2025
ਜੈਤੋ, 22 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਡਾ. ਸੋਹਣ ਲਾਲ ਸ਼ਰਮਾ ਰੋਮਾਣਾ ਅਜੀਤ ਸਿੰਘ ਵਾਲਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੇਈਸ਼ਨ ਬਾਜਾਖਾਨਾ (ਬਲਾਕ ਪ੍ਰਧਾਨ ਪੰਜਗਰਾਈਾ ਕਾਂਗਰਸ), ਰਾਜ ਕੁਮਾਰ ਅਤੇ ਰੂਪ ਚੰਦ ਸ਼ਰਮਾ ਦੀ ਮਾਤਾ ਅਤੇ ਨਵਦੀਪ ਕੁਮਾਰ ਨਵੀ, ਬਲਤੇਜ ਕੁਮਾਰ, ਲਵਤੇਜ ਸ਼ਰਮਾ ਅਤੇ ਸ਼ਬਦਜੋਤ ਸ਼ਰਮਾ (ਕੈਨੇਡਾ) ਦੀ ਦਾਦੀ ਅਤੇ ਵੀਰਪਾਲ ਸ਼ਰਮਾ ਰੋੜੀਕਪੂਰਾ (ਸ਼ਰਮਾ ਸਟੂਡੀਓ ਜੈਤੋ ਵਾਲੇ) ਪੱਤਰਕਾਰ ਅਜੀਤ ਬਠਿੰਡਾ ਅਤੇ ਸੁਦਰਸ਼ਨ ਸ਼ਰਮਾ ਜੈਤੋ ਦੀ ਸੱਸ (ਮਾਤਾ) ਸਵ. ਸ੍ਰੀਮਤੀ ਕੁਸ਼ੱਲਿਆ ਦੇਵੀ (ਧਰਮ ਪਤਨੀ ਸਵ. ਸ੍ਰੀ ਕੁਲਵੰਤ ਰਾਏ ਸ਼ਰਮਾ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਪਿੰਡ ਰੋਮਾਣਾ ਅਜੀਤ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ- ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਅਤੇ ਗੈਰ ਸਿਆਸੀ ਵਿਅਕਤੀਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਡਾ. ਗੁਰਨੈਬ ਸਿੰਘ ਮੱਲ੍ਹਾ, ਸੂਬਾ ਸਿੰਘ ਬਾਦਲ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਾਤਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਦਰਸ਼ਨ ਸਿੰਘ ਢਿੱਲਵਾਂ ਹਲਕਾ ਇੰਚਾਰਜ ਕਾਂਗਰਸ ਨੇ ਇਸ ਸਮਾਗਮ 'ਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਸੰਤ ਰਿਸ਼ੀ ਰਾਮ ਜਲਾਲ ਵਾਲੇ, ਮਹੰਤ ਕਮਲ ਦਾਸ ਜੀ ਡੇਰਾ ਬਾਬਾ ਮੋਹਨ ਦਾਸ ਜੀ, ਵਿਧਾਇਕ ਅਮੋਲਕ ਸਿੰਘ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਰਣਜੀਤ ਸਿੰਘ ਦਬੜੀਖਾਨਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਰਾਜਪਾਲ ਸਿੰਘ ਸਾਬਕਾ ਸਰਪੰਚ ਰਾਮੂਵਾਲਾ, ਸਾਬਕਾ ਚੇਅਰਮੈਨ ਪ੍ਰਗਟ ਸਿੰਘ ਡੋਡ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਸੁਰਜੀਤ ਸਿੰਘ ਬਾਬਾ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ, ਅੰਮਿ੍ਤ ਵਲ੍ਹਾਣ (ਬਠਿੰਡਾ), ਸੀਨੀਅਰ ਕਾਂਗਰਸੀ ਆਗੂ ਪ੍ਰਭਜੀਤ ਸਿੰਘ ਕੂਕਾ ਬਲਾਕ ਬਾਜਾਖਾਨਾ, ਪ੍ਰਕਾਸ਼ ਸਿੰਘ ਸੇਵੇਵਾਲਾ, ਡਾ. ਰਮਨਦੀਪ ਸਿੰਘ ਜੈਤੋ, ਤਰਸੇਮ ਸਿੰਘ ਬਲਾਕ ਪ੍ਰਧਾਨ, ਅਵਤਾਰ ਸਿੰਘ ਬਰਾੜ ਗੋਨੇਆਣਾ, ਸੰਦੀਪ ਕੁਮਾਰ ਜਰਨਲ ਸਕੱਤਰ ਕਾਂਗਰਸ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਕੁਲਵੰਤ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ, ਸਮਝਦਾਰ ਸ਼ਰਮਾ ਜੈ ਸਿੰਘ ਵਾਲਾ (ਬਠਿੰਡਾ), ਤਰਸੇਮ ਸ਼ਰਮਾ ਉਦੇਕਰਨ, ਮਾਸਟਰ ਲਖਵਿੰਦਰ ਸ਼ਰਮਾ, ਪ੍ਰੇਮ ਨਾਥ ਸ਼ਰਮਾ, ਗੁਰਪ੍ਰੀਤ ਸਿੰਘ, ਪਿੰਦਰ ਸਿੰਘ ਧਾਲੀਵਾਲ ਸਾਬਕਾ ਸਰਪੰਚ, ਇੰਦਰਜੀਤ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਪੰਚ, ਡਾ. ਜਗਰੂਪ ਸਿੰਘ ਪੰਚ, ਅੰਮਿ੍ਤਪਾਲ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਭਿੰਦਰ ਸਿੰਘ ਪੰਚ, ਅਵਤਾਰ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਡਾ. ਜਗਰੂਪ ਸਿੰਘ, ਪੱਪੀ ਸਿੰਘ, ਗੁਰਪ੍ਰੀਤ ਸਿੰਘ ਨੰਬਰਦਾਰ, ਬਲਵੀਰ ਸਿੰਘ, ਜਸਵੀਰ ਸਿੰਘ ਘਣੀਆ, ਗੁਰਬਾਜ਼ ਸਿੰਘ, ਹਰਜੀਤ ਸਿੰਘ ਬਿਸ਼ਨੰਦੀ, ਸੁਖਪਾਲ ਸਿੰਘ ਪਾਲੀ ਬਰਾੜ, ਡਾ. ਜਲੰਧਰ ਸਿੰਘ ਰੋੜੀਕਪੂਰਾ, ਡਾ. ਗੁਰਚੇਤ ਸਿੰਘ ਮਚਾਕੀ, ਡਾ. ਤੇਜ਼ ਸਿੰਘ ਵਾਦੀ, ਡਾ. ਹਰਭਜਨ ਸਿੰਘ ਸੇਵੇਵਾਲਾ, ਡਾ. ਰਾਕੇਸ਼ ਕੁਮਾਰ ਜੈਤੋ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ | ਗੁਰਤੇਜ ਸਿੰਘ ਨੇ ਮੰਚ ਸਕੱਤਰ ਦੀ ਭੂਮਿਕਾ ਨਿਭਾਈ |
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ 'ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।