31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚ 62 ਸਕੋਰ ਕੀਤੇ ਪ੍ਰਾਪਤ

ਅਜੀਤ ਡੈਸਕ 23-11-2025
ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਵਾਸੀ ਪਿੰਡ ਬਹਿਬਲ ਕਲਾਂ ਨੇ ਪੀ.ਟੀ.ਈ. ਦੀ ਪ੍ਰੀਖਿਆ 'ਚ 62 ਸਕੋਰ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ, ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱ ਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 62 ਸਕੋਰ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈੱਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਪੰਜਾਬ ਯੂਥ ਐਵਾਰਡ 2025 'ਚ ਐੱਸ.ਐੱਮ.ਐੱਸ.ਐੱਮ. ਸਕੂਲ ਝੋਟੀਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਰਿਗੋਬਿੰਦ ਸਕੂਲ ਭਾਣਾ ਦੀ ਵਿਦਿਆਰਥਣ ਵੂਮੈਨ ਪ੍ਰੀਮੀਅਮ ਲੀਗ ਦੀ ਸੂਚੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।