11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨੰਗਲ ਵਿਖੇ ਧਾਰਮਿਕ ਸਮਾਰੋਹ ਅੱਜ

ਅਜੀਤ ਡੈਸਕ 07-12-2025
ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਭਾਈ ਬਲਜੀਤ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਅਸਥਾਨ ਨਿਸ਼ਾਨੀਆਂ ਪਾਤਿਸ਼ਾਹੀ ਦਸਵੀਂ, ਗੁਰੂ ਕਾ ਜੋੜਾ ਪਿੰਡ ਨੰਗਲ (ਫ਼ਰੀਦਕੋਟ) ਨੇ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ 8 ਅਕਤੂਬਰ ਤੋਂ ਆਰੰਭੇ ਗਏ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ 7 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਗੁਰਮਤਿ ਦੀਵਾਨ ਸਜਾਏ ਜਾਣਗੇ | ਉਨ੍ਹਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਦਰਸ਼ਨ ਦੇਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਸੰਤ ਬਾਬਾ ਕਿ੍ਸ਼ਨ ਦਾਸ ਦਾ ਬਰਸੀ ਸਮਾਗਮ ਅੱਜ ਅਗਲੀ ਖ਼ਬਰ ਖਾਣਾ ਬਣਾਉਣ ਦਾ ਬਲਾਕ ਪੱਧਰੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।