04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਨਤਾਰ ਸਿੰਘ ਬਰਾੜ ਨੇ ਸਾਬਕਾ ਸਰਪੰਚ ਗੁਰਮੀਤ ਸਿੰਘ ਬਰਾੜ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 25-12-2025
ਫ਼ਰੀਦਕੋਟ, 24 ਦਸੰਬਰ (ਜਸਵੰਤ ਸਿੰਘ ਪੁਰਬਾ)-ਪਿੰਡ ਬੀੜ ਸਿੱਖਾਂ ਵਾਲਾ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਬਰਾੜ ਦੇ ਸਤਿਕਾਰਯੋਗ ਦਾਦੀ ਜੀ ਸਰਦਾਰਨੀ ਸੁਰਜੀਤ ਕੌਰ ਬਰਾੜ (107) ਪਤਨੀ ਧਨਾਡ ਸਿੰਘ ਬਰਾੜ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜਸਪਾਲ ਸਿੰਘ ਮੌੜ, ਸ਼ੇਰ ਸਿੰਘ ਮੰਡਵਾਲਾ, ਕੁਲਦੀਪ ਸਿੰਘ ਕੋਟਸੁਖੀਆ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹੈਪੀ ਬਰਾੜ ਚੱਕ ਕਲਿਆਣ, ਗੁਰਪਿਆਰ ਸਿੰਘ ਢੀਮਾਂ ਵਾਲੀ ਸਮੇਤ ਹੋਰ ਸਿਆਸੀ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਗ੍ਰਹਿ ਪੁੱਜੇ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਾਤਾ ਸੁਰਜੀਤ ਕੌਰ ਦੇ ਪੁੱਤਰ ਰਿਟਾਇਰਡ ਪੀਸੀਐਸ ਉਪਜੀਤ ਸਿੰਘ ਬਰਾੜ ਤੇ ਲਖਬੀਰ ਸਿੰਘ ਬਰਾੜ ਨਾਲ ਪੁੱਜੀਆਂ ਸ਼ਖ਼ਸੀਅਤਾਂ ਨੇ ਪੁਰਾਣੀਆਂ ਯਾਦਾਂ ਵੀ ਤਾਜ਼ਾ ਕਰਦਿਆਂ ਕਿਹਾ ਕਿ ਮਾਤਾ ਜੀ ਇਕ ਧਾਰਮਿਕ ਤੇ ਸਮਾਜਿਕ ਖਿਆਲਾਂ ਵਾਲੀ ਸ਼ਖ਼ਸੀਅਤ ਸਨ |
ਪਿਛਲੀ ਖ਼ਬਰ ਨਾਇਰਾ ਫ਼ਾਊਾਡੇਸ਼ਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਚੈਸ ਬੋਰਡ ਵੰਡੇ ਅਗਲੀ ਖ਼ਬਰ ਗੋਗੀ ਬਰਾੜ ਤੇ ਰਾਜੂ ਬਰਾੜ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।