03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਬੇਸਹਾਰਾ ਵਿਅਕਤੀਆਂ ਨੂੰ ਲੰਗਰ ਛਕਾਇਆ

ਅਜੀਤ ਡੈਸਕ 28-12-2025
ਫ਼ਰੀਦਕੋਟ, 27 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਗੀਤਾ ਭਵਨ ਵਿਖੇ ਚੱਲ ਰਹੇ 'ਆਪਣਾ ਘਰ ਆਸ਼ਰਮ' ਵਿਖੇ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਬੇਸਹਾਰਾ ਵਿਅਕਤੀਆਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ ਗਈ | ਇਸ ਮੌਕੇ ਪ੍ਰਧਾਨ ਅਮਰਦੀਪ ਸਿੰਘ ਗਰੋਵਰ, ਐਡਵੋਕੇਟ ਦਿਲਦੀਪ ਸਿੰਘ ਪਟੇਲ, ਤਰਵਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਧਿੰਗੜਾ, ਡਾ. ਐਸ.ਐਸ.ਬਰਾੜ, ਸਵਰਨਜੀਤ ਸਿੰਘ ਗਿੱਲ, ਕੇਵਲ ਕਿ੍ਸ਼ਨ ਕਟਾਰੀਆ, ਵਿਜੇਂਦਰ ਵਿਨਾਇਕ, ਅਰਵਿੰਦ ਛਾਬੜਾ ਅਤੇ ਹਰੀਸ਼ ਵਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਇਕਜੁੱਟ-ਸ਼ੁਭਦੀਪ ਸਿੰਘ ਬਿੱਟੂ ਅਗਲੀ ਖ਼ਬਰ ਮਲੋਟ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।