06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਪੀਕਰ ਸੰਧਵਾਂ ਨੇ ਸ਼ਹੀਦ ਮੁਕੇਸ਼ ਕੁਮਾਰ ਕੋਹਲੀ ਪਾਰਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 28-12-2025
ਕੋਟਕਪੂਰਾ, 27 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਥੋਂ ਦੀ ਜਲਾਲੇਆਣਾ ਸੜਕ 'ਤੇ ਸ਼ਹੀਦ ਮੁਕੇਸ਼ ਕੁਮਾਰ ਕੋਹਲੀ ਪਾਰਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਪਾਰਕ ਵਿਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ-ਸਿਰ ਅਤੇ ਗੁਣਵੱਤਾ ਨਾਲ ਪੂਰਾ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਸ਼ਹੀਦ ਮੁਕੇਸ਼ ਕੁਮਾਰ ਕੋਹਲੀ ਦੇ ਪਿਤਾ ਸ. ਅਮਰ ਸਿੰਘ ਨੇ ਪੰਜਾਬ ਸਰਕਾਰ, ਸਪੀਕਰ ਸੰਧਵਾਂ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਰਿਸ਼ੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਗਰਾੲੀਂ ਕਲਾਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦੀ ਮੁਫ਼ਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।