05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਿੰਡ ਰੁਪਾਣਾ ਵਿਖੇ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 25-12-2025
ਰੁਪਾਣਾ, 24 ਦਸੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਸਥਿਤ ਕੁਲਵੰਤ ਜੋਸ਼ੀ ਕਾਨਵੈਂਟ ਸਕੂਲ ਰੁਪਾਣਾ ਦੇ ਸਾਹਮਣੇ ਚਾਰ ਸਾਹਿਬਜ਼ਾਦਿਆਂ ਤੇ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਭਾਰੀ ਗਿਣਤੀ 'ਚ ਸੰਗਤਾਂ ਵਲੋਂ ਦੁੱਧ ਦਾ ਲੰਗਰ ਛਕਿਆ ਗਿਆ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸੀਨੀਅਰ ਆਗੂ ਬਲਦੇਵ ਕੁਮਾਰ ਲਾਲੀ ਗਗਨੇਜਾ ਦੇ ਘਰ ਪੁੱਜੇ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।