19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅਧਰੰਗ ਦੀ ਬਿਮਾਰੀ ਤੋਂ ਪੀੜਤ ਵਿਅਕਤੀ ਲਾਪਤਾ

ਅਜੀਤ ਡੈਸਕ 17-06-2025
ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨਾਂ ਤੋਂ ਇਕ ਅਧਰੰਗ ਦੀ ਬਿਮਾਰੀ ਤੋਂ ਪੀੜਤ ਵਿਅਕਤੀ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਨਿਊ ਕੈਂਟ ਰੋਡ, ਫ਼ਰੀਦਕੋਟ ਗਲੀ ਨੰ: 9 ਦੇ ਰਹਿਣ ਵਾਲੇ ਡਾ. ਮਨਜੀਤ ਸਿੰਘ ਜੋ ਕਿ ਬੋਲ ਨਹੀਂ ਸਕਦੇ ਅਤੇ ਅਧਰੰਗ ਦੀ ਬਿਮਾਰੀ ਨਾਲ ਪੀੜਤ ਹਨ | ਬੀਤੀ 11 ਜੂਨ 2025 ਤੋਂ ਉਹ ਬਿਮਾਰੀ ਦੇ ਚਲਦਿਆਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹੋ ਕੇ ਘਰ ਤੋਂ ਸਵੇਰ ਸਮੇਂ ਕਿਸੇ ਨੂੰ ਬਿਨਾਂ ਦੱਸੇ ਕਿੱਧਰੇ ਚਲੇ ਗਏ | ਜਿਨ੍ਹਾਂ ਦੀ ਪਰਿਵਾਰ ਵਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ ਪ੍ਰੰਤੂ ਅਜੇ ਤੱਕ ਉਨ੍ਹਾਂ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ |
ਪਿਛਲੀ ਖ਼ਬਰ ਪਲੇਸਮੈਂਟ ਕੈਂਪ ਦੌਰਾਨ 19 ਪ੍ਰਾਰਥੀਆਂ ਨੂੰ ਮਿਲਿਆ ਰੁਜ਼ਗਾਰ ਅਗਲੀ ਖ਼ਬਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।