25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਾਬੂ ਸਿੰਘ ਬਰਾੜ ਦਾ ਨਾਵਲ 'ਆਤਮਹੱਤਿਆ' ਲੋਕ ਅਰਪਣ ਪ੍ਰੋਗਰਾਮ 21

ਅਜੀਤ ਡੈਸਕ 18-06-2025
ਨੂੰ
ਫ਼ਰੀਦਕੋਟ, 17 ਜੁਨ (ਹਰਮਿੰਦਰ ਸਿੰਘ ਮਿੰਦਾ)-ਨਾਵਲ ਅਤੇ ਕਹਾਣੀਕਾਰ ਬਾਬੂ ਸਿੰਘ ਬਰਾੜ ਦਾ ਨਾਵਲ ਆਤਮਹੱਤਿਆ ਲੋਕ ਅਰਪਣ ਤੇ ਸਨਮਾਨ ਸਮਾਰੋਹ 21 ਜੂਨ 2025 ਨੂੰ ਸਵੇਰੇ 10:30 ਵਜੇ ਸਥਾਨਕ ਰੈੱਡ ਕਰਾਸ ਸੀਨੀਅਰ ਸਿਟੀਜਨ ਵੈੱਲਫੇਅਰ ਕਲੱਬ ਫ਼ਰੀਦਕੋਟ ਬੈਕ ਸਾਈਡ ਅਮਰ ਪੈਲੇਸ ਵਿਖੇ ਕੀਤਾ ਜਾ ਰਿਹਾ ਹੈ | ਸਮਾਰੋਹ ਦੇ ਮੁੱਖ ਮਹਿਮਾਨ ਅਸ਼ੋਕ ਚਾਵਲਾ ਪ੍ਰਧਾਨ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ ਫਰੀਦਕੋਟ ਹੋਣਗੇ | ਡਾ. ਜਲੌਰ ਸਿੰਘ ਖੀਵਾ ਸੇਵਾ ਮੁਕਤ ਪਿੰ੍ਰਸੀਪਲ ਇਸ ਨਾਵਲ ਤੇ ਪਰਚਾ ਪੜ੍ਹਨਗੇ | ਸ. ਬਰਾੜ ਨੇ ਸਾਰੇ ਕਲੱਬ ਮੈਂਬਰ ਨੂੰ ਇਸ ਸਮਾਰੋਹ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ | ਸਮਾਰੋਹ 'ਚ ਸ਼ੇਖ ਫ਼ਰੀਦ ਸਾਹਿਤ ਅਤੇ ਵੈਲਫੇਅਰ ਕਲੱਬ ਫ਼ਰੀਦਕੋਟ ਅਤੇ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਅਹੁਦੇਦਾਰ ਤੇ ਮੈਂਬਰ ਵੀ ਸ਼ਾਮਿਲ ਹੋਣਗੇ | ਇਹ ਜਾਣਕਾਰੀ ਕਲੱਬ ਦੇ ਪ੍ਰੈੱਸ ਸਕੱਤਰ ਕੇ.ਪੀ. ਸਿੰਘ ਸਰਾਂ ਵਲੋ ਦਿੱਤੀ ਗਈ |

ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਸੁਣੀਆਂ ਜਨਤਕ ਸਮੱਸਿਆਵਾਂ <br/> ਅਗਲੀ ਖ਼ਬਰ ਨਸ਼ਿਆਂ ਖਿਲਾਫ਼ ਵੱਖ-ਵੱਖ ਥਾਵਾਂ 'ਤੇ ਸਰਚ ਆਪ੍ਰੇਸ਼ਨ ਰਾਹੀਂ ਕੀਤੀ ਤਲਾਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।