ਬਠਿੰਡਾ, 17 ਜੂਨ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 19 ਜੂਨ ਦਿਨ ਵੀਰਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ, ਫਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਤੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |