05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਆਲ ਗੁੱਡ ਓਵਰਸੀਜ਼ ਆਈਲਟਸ ਸੈਂਟਰ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 65 ਸਕੋਰ

ਅਜੀਤ ਡੈਸਕ 19-06-2025
ਬਾਘਾ ਪੁਰਾਣਾ, 18 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਆਈਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਆਲ ਗੁੱਡ ਓਵਰਸੀਜ਼ ਆਈਲਟਸ ਸੈਂਟਰ ਬਾਘਾ ਪੁਰਾਣਾ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਮੌਕੇ ਸੰਸਥਾ ਦੀ ਐਮ.ਡੀ. ਵੀਰਪਾਲ ਕੌਰ ਧਾਲੀਵਾਲ ਅਤੇ ਸੀ.ਈ.ਓ. ਰਾਜ ਰਾਜਪੂਤ ਨੇ ਦੱਸਿਆ ਕਿ ਸੰਸਥਾ ਵਲੋਂ ਕਰਵਾਈ ਸਖ਼ਤ ਮਿਹਨਤ ਸਦਕਾ ਖ਼ੁਸ਼ਦੀਪ ਕੌਰ ਵਾਸੀ ਮਾੜੀ ਮੁਸਤਫ਼ਾ ਨੇ ਪੀ.ਟੀ.ਈ 'ਚੋਂ 65 ਸਕੋਰ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸੰਸਥਾ ਪ੍ਰਬੰਧਕਾਂ ਨੇ ਖ਼ੁਸ਼ਦੀਪ ਕੌਰ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਤੋਂ ਅਨੇਕਾਂ ਲੋਕ ਕੈਨੇਡਾ, ਯੂ.ਕੇ., ਆਸਟ੍ਰੇਲੀਆ ਦਾ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ, ਸਪਾਊਸ ਵੀਜ਼ਾ, ਟੂਰਿਸਟ ਵੀਜ਼ਾ ਅਤੇ ਸੁਪਰ ਵੀਜ਼ੇ ਲਗਵਾ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਚੁੱਕੇ ਹਨ |
ਪਿਛਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਸਰਕਾਰੀ ਸਕੂਲ ਜੀਵਨ ਵਾਲਾ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।