24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਓਮ ਪ੍ਰਕਾਸ਼ ਖਿੱਚੀ ਨੇ ਮੁੜ ਕਾਂਗਰਸ 'ਚ ਕੀਤੀ ਘਰ ਵਾਪਸੀ

ਅਜੀਤ ਡੈਸਕ 21-06-2025
ਮਲੋਟ, 20 ਜੂਨ (ਪਾਟਿਲ)-ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਉਪਰੰਤ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਕੁਝ ਕਾਰਨਾਂ ਕਰਕੇ ਪਾਰਟੀ ਤੋਂ ਖ਼ਫ਼ਾ ਚੱਲ ਰਹੇ ਪੁਰਾਣੇ ਕਾਂਗਰਸੀ ਆਗੂ ਓਮ ਪ੍ਰਕਾਸ਼ ਖਿੱਚੀ ਨੇ ਮੁੜ ਕਾਂਗਰਸ ਪਰਿਵਾਰ 'ਚ ਘਰ ਵਾਪਸੀ ਕੀਤੀ, ਜਿਸ ਨਾਲ ਮਲੋਟ ਕਾਂਗਰਸ ਪਾਰਟੀ ਨੂੰ ਇਕ ਨਵਾਂ ਬਲ ਮਿਲਿਆ | ਇਸ ਮੌਕੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਸਾਹਿਲ ਮੋਂਗਾ ਆਦਿ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਪਿੰਡ ਮਲੋਟ ਦੇ ਕਈ ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ ਹੋਏ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।