24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਲੇਸਮੈਂਟ ਕੈਂਪ ਦੌਰਾਨ 110 ਪ੍ਰਾਰਥੀਆਂ ਨੂੰ ਮਿਲਿਆ ਰੁਜ਼ਗਾਰ

ਅਜੀਤ ਡੈਸਕ 21-06-2025
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ | ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਕਸੈੱਸ ਬੈਂਕ ਕੰਪਨੀ ਵਲੋਂ ਅਸਿਸਟੈਂਟ ਮੈਨੇਜਰ ਦੀ ਆਸਾਮੀ ਲਈ ਇੰਟਰਵਿਊ ਕੀਤੀ ਗਈ | ਪਲੇਸਮੈਂਟ ਕੈਂਪ ਦੌਰਾਨ 122 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 110 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ |
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੇ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਪਿੰਡ ਮਲੋਟ ਦੇ ਕਈ ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।