ਬਠਿੰਡਾ, 16 ਅਕਤੂਬਰ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 18 ਅਕਤੂਬਰ 2025 ਦਿਨ ਸ਼ਨੀਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫ਼ਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢