24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

6.10 ਗਰਾਮ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਪਿੰਡ ਚੱਕ ਸ਼ੇਰੇਵਾਲਾ ਦੀ ਸਹਿਕਾਰੀ ਸਭਾ ਵਿਖੇ ਚੋਰੀ ਦੀ ਜਾਂਚ ਕਰਦੇ ਪੁਲਿਸ ਦੇ ਅਧਿਕਾਰੀ ਅਤੇ ਹੋਰ | ਤਸਵੀਰ: ਮਿਲਖ ਰਾਜ <br/> 17-10-2025
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਵਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਸਿੱਖਾਂਵਾਲਾ ਰੋਡ ਪਰ ਗੋਦਾਮਾਂ ਤੋਂ ਅੱਗੇ ਮੌਜੂਦ ਸੀ ਤਾਂ ਸੱਜੇ ਹੱਥ ਖ਼ਾਲੀ ਜਗ੍ਹਾ ਪਰ ਇਕ ਔਰਤ ਖੜੀ ਦਿਖਾਈ ਦਿੱਤੀ, ਜਿਸ ਨੇ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਥੱਲੇ ਘਾਹ ਫੁੂਸ ਵਿਚ ਸੁੱਟ ਦਿੱਤੀ ਅਤੇ ਆਪ ਪਿੱਛੇ ਨੂੰ ਮੁੜਨ ਲੱਗੀ, ਜਿਸ ਨੂੰ ਸ਼ੱਕ ਦੇ ਆਧਾਰ ਪਰ ਕਾਬੂ ਕਰਕੇ ਉਸ ਵਲੋਂ ਘਾਹ ਵਿਚ ਸੁੱਟੀ ਲਿਫ਼ਾਫ਼ੀ ਚੈੱਕ ਕੀਤੀ ਤਾਂ ਉਸ ਵਿਚੋਂ 6.10 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਕੋਟਕਪੂਰਾ ਵਾਸੀ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਚੱਕ ਸ਼ੇਰੇਵਾਲਾ ਸਹਿਕਾਰੀ ਸਭਾ 'ਚ ਚੋਰੀ ਅਗਲੀ ਖ਼ਬਰ ਦੀਵਾਲੀ, ਗੁਰਪੁਰਬ, ਕਿ੍ਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।