08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਮਲੋਟ ਵਿਖੇ 5 ਲੱਖ ਰੁਪਏ ਦੀ ਰਾਸ਼ੀ ਦੀ ਵਿੱਤੀ ਸਹਾਇਤਾ ਲੋੜਵੰਦ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਜਾਣ ਮੌਕੇ ਹਾਜ਼ਰ ਕਿਸਾਨ | ਤਸਵੀਰ: ਪਾਟਿਲ <br/> 18-10-2025

ਜੈਤੋ, 17 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ (ਨਿਆਮੀਵਾਲਾ) ਵਿਖੇ ਦਿਵਾਲੀ ਮਨਾਉਣ ਸਬੰਧੀ ਅਧਿਆਪਕ ਜਸਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਲਈ ਜਾਗਰੂਕ ਕਰਦੇ ਹੋਏ ਗਰੀਨ ਪਟਾਕੇ ਚਲਾ ਕੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਸੁਚੇਤ ਕੀਤਾ | ਉਨ੍ਹਾਂ ਕਿਹਾ ਕਿ ਪਟਾਕਿਆਂ ਵਿਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਸਿਹਤ ਲਈ ਹਾਨੀਕਾਰਕ ਹੈ | ਇਸ ਲਈ ਸਾਨੂੰ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ | ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਤਨਖਾਹਾਂ ਨਾ ਮਿਲਣ ਅਤੇ ਹੋਰ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਬੱਸ ਅੱਡਾ ਕੀਤਾ ਬੰਦ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।