04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰਜਿੰਦਰਾ ਸਕੂਲ ਵਿਖੇ ਬੱਚਿਆਂ ਨੇ ਦੀਵਾਲੀ ਮੇਲੇ ਦੀਆਂ ਤਿਆਰੀਆਂ ਕੀਤੀਆਂ <br/>

ਅਜੀਤ ਡੈਸਕ 18-10-2025
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਦੀਵਾਲੀ ਮੇਲੇ ਦੀਆਂ ਤਿਆਰੀਆਂ ਕੀਤੀਆਂ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਬੱਚਿਆਂ ਨੇ ਆਕਰਸ਼ਕ ਰੰਗੋਲੀ ਅਤੇ ਦੀਵੇ ਸਜਾਵਟ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਬਹੁਤ ਸਾਰੇ ਵਿਦਿਆਰਥੀਆਂ ਨੇ ਵਾਤਾਵਰਨ ਅਨੁਕੂਲ ਸਜਾਵਟ ਦੀ ਵਰਤੋਂ ਕੀਤੀ, ਜਿਸ ਵਿਚ ਕਾਗ਼ਜ਼ ਅਤੇ ਮਿੱਟੀ ਦੇ ਦੀਵੇ ਸ਼ਾਮਿਲ ਸਨ | ਅਧਿਆਪਕਾਂ ਨੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਸਿਰਜਣਾਤਮਿਕਤਾ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਬਰਿੰਦਰ ਕੁਮਾਰ ਮਧੇਕੇ ਨੇ ਪੱਤੋ ਅਤੇ ਮਾਣੂੰਕੇ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।