03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰਾਈਟਵੇ ਏਅਰਲਿੰਕਸ ਨੇ ਜਸ਼ਨਪ੍ਰੀਤ ਕੌਰ ਦਾ ਆਸਟ੍ਰੇਲੀਆ ਸਟੂਡੈਂਟ ਵੀਜ਼ਾ ਲਗਾਇਆ <br/>

ਅਜੀਤ ਡੈਸਕ 18-10-2025
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਰਾਈਟਵੇ ਏਅਰਲਿੰਕਸ ਇਮੀਗ੍ਰੇਸ਼ਨ ਅਤੇ ਆਇਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਸੰਸਥਾ ਨੇ ਜਸ਼ਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਪਿੰਡ ਚੰਦੇੜ, ਫ਼ਤਿਆਬਾਦ ਹਰਿਆਣਾ ਦਾ ਆਸਟ੍ਰੇਲੀਆ ਦੇ ਐਲ.ਆਈ.ਐਚ.ਈ. ਕਾਲਜ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿਓ | ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਕੈਨੇਡਾ ਤੇ ਯੂ.ਕੇ. ਦੇ ਸਟੱਡੀ ਕੇਸ ਰਫ਼ਿਊਜ ਹੋ ਚੁੱਕੇ ਹਨ, ਉਹ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ ਤੇ ਜੇਕਰ ਕੋਈ ਵੀ ਵਿਜ਼ਟਰ ਜਾਂ ਟੂਰਿਸਟ ਵੀਜ਼ੇ 'ਤੇ ਯੂ.ਕੇ., ਕੈਨੇਡਾ ਜਾਂ ਆਸਟ੍ਰੇਲੀਆ ਜਾਣਾ ਚਾਹੰੁਦਾ ਹੋਵੇ ਤਾਂ ਉਹ ਵੀ ਅਪਲਾਈ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਹੁਣ ਬੱਚੇ ਕਾਲਜ ਅਤੇ ਅੰਬੈਸੀ ਦੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹਨ | ਰਾਈਟਵੇ ਏਅਰਲਿੰਕਸ ਬੈਂਕ ਦੇ ਜਰੀਏ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸੁਵਿਧਾ ਲੈ ਕੇ ਦਿੰਦਾ ਹੈ ਜਿਨ੍ਹਾਂ ਪੈਸਿਆਂ ਨੂੰ ਬੱਚੇ ਆਪਣੇ ਖ਼ਰਚੇ ਲਈ ਵਰਤ ਸਕਦੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਜਸ਼ਨਪ੍ਰੀਤ ਕੌਰ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਹਰੇਕ ਸ਼ੁੱਕਰਵਾਰ ਡੇਂਗੂ 'ਤੇ ਵਾਰ ਪ੍ਰੋਗਰਾਮ ਅਧੀਨ ਸਕੂਲ 'ਚ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੱਚੀ ਸਿੱਖਿਆ ਬੱਚਿਆਂ 'ਚ ਦਇਆ, ਮਨੁੱਖਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀ ਹੈ-ਚੇਅਰਮੈਨ ਗਰਗ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।