03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹਰੇਕ ਸ਼ੁੱਕਰਵਾਰ ਡੇਂਗੂ 'ਤੇ ਵਾਰ ਪ੍ਰੋਗਰਾਮ ਅਧੀਨ ਸਕੂਲ 'ਚ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 18-10-2025
ਸਾਦਿਕ, 17 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪਿੰਡ ਦੀਪ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਹਰੇਕ ਸ਼ੁੱਕਰਵਾਰ ਡੇਂਗੂ ਤੇ ਵਾਰ ਪ੍ਰੋਗਰਾਮ ਅਧੀਨ ਸਕੂਲ ਵਿਚ ਡੇਂਗੂ ਗਤੀਵਿਧੀ ਅਧੀਨ ਸਬ ਸੈਂਟਰ ਦੀਪ ਸਿੰਘ ਵਾਲਾ ਦੇ ਸਟਾਫ਼ ਹਰਪ੍ਰੀਤ ਕੌਰ ਸੀ.ਐਚ.ਓ, ਸੁਖਵਿੰਦਰ ਸਿੰਘ, ਪਰਵੀਨ ਕੌਰ ਆਸ਼ਾ ਵਰਕਰ ਵਲੋਂ ਡੇਂਗੂ ਬਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਣਕਾਰੀ ਦਿੱਤੀ ਅਤੇ ਆਪਣਾ ਆਲਾ ਦੁਆਰਾ ਸਾਫ਼ ਰੱਖਣ ਨੂੰ ਕਿਹਾ ਗਿਆ | ਇਸ ਮੌਕੇ ਹੈੱਡ ਮਾਸਟਰ ਮਨਜੀਤ ਸਿੰਘ, ਸਕੂਲ ਸਟਾਫ਼ ਵਲੋਂ ਆਸ਼ਾ ਰਾਣੀ, ਗੁਰਬਿੰਦਰ ਕੌਰ, ਰੁਪਿੰਦਰ ਕੌਰ, ਮੁਕੇਸ਼ ਕੁਮਾਰ, ਆਇਨਾ ਰਾਣੀ, ਵਰਿੰਦਰ ਕੁਮਾਰ, ਸਰਬਜੀਤ ਕੌਰ, ਕਿਰਨ ਰਾਣੀ, ਅਮਨਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਮੈਡੀਕਲ ਸਟੋਰ ਦਾ ਉਦਘਾਟਨ ਅਗਲੀ ਖ਼ਬਰ ਰਾਈਟਵੇ ਏਅਰਲਿੰਕਸ ਨੇ ਜਸ਼ਨਪ੍ਰੀਤ ਕੌਰ ਦਾ ਆਸਟ੍ਰੇਲੀਆ ਸਟੂਡੈਂਟ ਵੀਜ਼ਾ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।