14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੁਲਿਸ ਵਲੋਂ ਭਗੌੜਾ ਕਾਬੂ

ਅਜੀਤ ਡੈਸਕ 23-10-2025
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਨੇ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਅੰਕੁਸ਼ ਲਗਾਉਣ ਲਈ ਇਕ ਸਫ਼ਲਤਾ ਹਾਸਿਲ ਕਰਦੇ ਹੋਏ ਥਾਣੇਦਾਰ ਸੁਖਦਰਸ਼ਨ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਅਦਾਲਤ ਤੋਂ ਭਗੌੜੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਫ਼ਰੀਦਕੋਟ ਵਲੋਂ 3 ਸਾਲ ਪੁਰਾਣੇ ਮੁਕੱਦਮੇ ਵਿਚ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਵਿਅਕਤੀ ਹਰਪ੍ਰੀਤ ਸਿੰਘ ਉਰਫ ਲੱਗੂ ਸਿੰਘ ਪੁੱਤਰ ਸੁੱਖਾ ਸਿੰਘ ਗਲੀ ਨੰਬਰ 5, ਬਾਜ਼ੀਗਰ ਬਸਤੀ, ਫ਼ਰੀਦਕੋਟ ਮੁਕੱਦਮਾ ਨੰਬਰ 189 ਮਿਤੀ 01.06.2022 ਅਧੀਨ ਧਾਰਾ 379/411 ਆਈ.ਪੀ.ਸੀ ਥਾਣਾ ਸਿਟੀ ਫ਼ਰੀਦਕੋਟ ਵਿਚ ਭਗੌੜਾ ਚੱਲ ਰਿਹਾ ਸੀ, ਨੂੰ ਫ਼ਰੀਦਕੋਟ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਕਿਰਤੀ ਲੋਕਾਂ 'ਚ ਬਾਬਾ ਵਿਸ਼ਵਕਰਮਾ ਦਾ ਹਮੇਸ਼ਾ ਸਤਿਕਾਰ ਬਣਿਆ ਰਹੇਗਾ : ਕੁਲਤਾਰ ਸਿੰਘ ਸੰਧਵਾਂ ਅਗਲੀ ਖ਼ਬਰ ਕਲੱਬ ਵਲੋਂ ਬੂਟੇ ਲਗਾਏ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।