27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਵੱਖ-ਵੱਖ ਵਿਸ਼ਿਆਂ ਦਾ ਮੇਲਾ ਲਗਾਇਆ

ਅਜੀਤ ਡੈਸਕ 01-11-2025
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਇੰਸ, ਸਮਾਜਿਕ ਵਿਗਿਆਨ, ਅੰਗਰੇਜ਼ੀ ਅਤੇ ਗਣਿਤ ਵਿਸ਼ਿਆਂ ਦਾ ਮੇਲਾ ਲਗਾਇਆ ਗਿਆ | ਇਸ ਮੇਲੇ ਦੀ ਅਗਵਾਈ ਏਕਤਾ ਸਾਇੰਸ ਅਧਿਆਪਕਾ ਅਤੇ ਰਾਧਾ ਸ.ਸ. ਅਧਿਆਪਕਾ ਵਲੋਂ ਕੀਤੀ ਗਈ | ਇਸ ਮੇਲੇ ਵਿਚ ਸਕੂਲ ਦੇ ਬੱਚਿਆਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਗਤੀਵਿਧੀਆਂ 'ਚ ਹਿੱਸਾ ਲਿਆ | ਸਕੂਲ ਮੁਖੀ ਬਲਦੇਵ ਸਿੰਘ ਵਲੋਂ ਅਗਵਾਈ ਕਰਤਾ ਅਧਿਆਪਕਾਂ ਅਤੇ ਬੱਚਿਆਂ ਦੀਆਂ ਹੌਂਸਲਾ ਅਫ਼ਜਾਈ ਕੀਤੀ ਅਤੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ 'ਚ ਸੈਂਟਰ ਪੰਨੀਵਾਲਾ ਫੱਤਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੀਆਂ ਦੁਰਘਟਨਾਵਾਂ ਸੰਬੰਧੀ ਈ.ਓ. ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।