15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਟਿਊਸ਼ਨ ਪੜ੍ਹਨ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਤੇ ਸਕੂਲ ਕਿੱਟਾਂ ਵੰਡੀਆਂ

ਅਜੀਤ ਡੈਸਕ 07-11-2025
ਬਰਗਾੜੀ, 6 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬੱਲਡ ਡੋਨਰਜ਼ ਸੁਸਾਇਟੀ ਦੇ ਪ੍ਰਧਾਨ ਅਜੈਪਾਲ ਸਿੰਘ ਬਰਗਾੜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਰੁਲੀਆ ਸਿੰਘ ਨਗਰ ਬਰਗਾੜੀ ਵਿਖੇ ਅਪਾਹਜ ਲੋਕ ਗਾਇਕ ਗੁਰਸੇਵਕ ਸਿੰਘ ਵਲੋਂ ਮੁਫ਼ਤ ਚਲਾਏ ਜਾ ਰਹੇ ਟਿਊਸ਼ਨ ਸੈਂਟਰ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਤੇ ਸਕੂਲ ਕਿੱਟਾਂ ਵੰਡੀਆਂ ਗਈਆਂ | ਉਨ੍ਹਾਂ ਦੇ ਇਸ ਉਪਰਾਲੇ ਦੀ ਸਮਾਜਸੇਵੀ ਜਸਪਾਲ ਸਿੰਘ ਪੰਜਗਰਾਈਾ, ਡਾ. ਬਲਵਿੰਦਰ ਸਿੰਘ ਸਿਵੀਆਂ, ਸੇਵਾ-ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਸੁਖਜੰਤ ਸਿੰਘ ਸਦਿਓੜਾ, ਸਤਿੰਦਰ ਸਿੰਘ ਪੱਪੂ ਢਿੱਲੋਂ, ਹਰਦੀਪ ਸਿੰਘ ਸੰਧੂ, ਬਲਜੀਤ ਸ਼ਰਮਾ, ਭੁਪਿੰਦਰ ਚੰਨੀ ਆਦਿ ਨੇ ਸ਼ਲਾਘਾ ਕਰਦਿਆਂ ਪ੍ਰਮਾਤਮਾ ਅੱਗੇ ਦੁਆ ਕੀਤੀ ਕਿ ਉਨ੍ਹਾਂ ਹਮੇਸ਼ਾ ਲੋੜਵੰਦਾਂ ਦੀ ਸੇਵਾ ਕਰਨ ਦਾ ਹੋਰ ਬਲ ਉੱਦਮ ਬਖਸ਼ਣ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਸੁਸਾਇਟੀ ਦੇ ਸਮੂਹ ਸੇਵਾਦਾਰ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਫ਼ੇਰਾ ਲਗਾਇਆ ਅਗਲੀ ਖ਼ਬਰ 6 ਕਿੱਲੋ ਡੋਡੇ ਪੋਸਤ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।