15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਅਜੀਤ ਡੈਸਕ 07-11-2025
ਬਰਗਾੜੀ, 6 ਨਵੰਬਰ (ਲਖਵਿੰਦਰ ਸ਼ਰਮਾ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ 'ਚ ਮੁੜ ਹਰਜਿੰਦਰ ਸਿੰਘ ਧਾਮੀ ਦੇ ਵੱਡੀ ਗਿਣਤੀ 'ਚ ਵੋਟਾਂ ਲੈ ਕੇ ਪ੍ਰਧਾਨ ਬਣਨ ਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਬਣਾਉਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜਗਸੀਰ ਸਿੰਘ ਕੈਨੇਡਾ, ਅਮਰਪ੍ਰੀਤ ਢਿੱਲੋਂ, ਜਗਸੀਰ ਸਿੰਘ ਜੱਗਾ ਢਿੱਲੋਂ, ਸਰਪੰਚ ਪ੍ਰਤਾਪ ਸਿੰਘ, ਮੱਖਣ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਕੁਲਦੀਪ ਸਿੰਘ ਗੋਂਦਾਰਾ, ਜਗਸੀਰ ਸਿੰਘ ਜੱਗਾ ਗੋਂਦਾਰਾ, ਅਮਰਜੀਤ ਗੋਂਦਾਰਾ, ਪਾਲਾ ਨੰਬਰਦਾਰ, ਪ੍ਰਗਟ ਸਿੰਘ, ਰੇਸ਼ਮ ਸਿੰਘ, ਕੁਲਵੰਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਬਿੱਲੂ ਖੋਖਰ, ਨਾਇਬ ਸਿੰਘ ਢਿੱਲੋਂ, ਸੇਵਕ ਸਿੰਘ, ਟੋਚੀ ਨੰਬਰਦਾਰ, ਹਾਕਮ ਬਰਾੜ, ਜਗਸੀਰ ਸੀਵੀਆ, ਸੁਖਪ੍ਰੀਤ ਬਰਾੜ, ਦਲਜੀਤ ਢਿੱਲੋਂ, ਸੁਖਚੈਨ ਸਿੰਘ ਢਿੱਲੋਂ, ਓਵਰਸੀਰ ਢਿੱਲੋਂ, ਅਮਰਜੀਤ ਢਿੱਲੋਂ, ਮਨਦੀਪ ਹੈਪੀ, ਅਰਸ਼ਦੀਪ ਢਿੱਲੋਂ, ਜਲੰਧਰ ਸਿੰਘ, ਰਣਧੀਰ ਗੋਂਦਾਰਾ, ਲਖਵੰਤ ਸਿੰਘ, ਹਰਭਜਨ ਢਿੱਲੋਂ, ਮਾ. ਗੁਰਮੀਤ ਸਿੰਘ ਢਿੱਲੋਂ, ਰਵਿੰਦਰ ਸ਼ਰਮਾ, ਪ੍ਰਧਾਨ ਬੂਟਾ ਸਿੰਘ ਬਰਾੜ ਸਰਾਵਾਂ, ਬਲਜਿੰਦਰ ਸਰਾਵਾਂ, ਅਮਰਜੀਤ ਗੋਂਦਾਰਾ, ਗੁਰਪ੍ਰੀਤ ਸੋਢੀ, ਡਾ. ਹਰਵਿੰਦਰ ਧਾਲੀਵਾਲ, ਗਿਆਨੀ ਮਹਿੰਦਰ ਸਿੰਘ, ਹਰਜਿੰਦਰ ਗੋਂਦਾਰਾ, ਮੱਖਣ ਸਿੰਘ ਧਾਲੀਵਾਲ, ਹਜੂਰਾ ਸਿੰਘ ਜਟਾਣਾ, ਓਮ ਪ੍ਰਕਾਸ ਸ਼ਰਮਾ, ਗੁਰਬਚਨ ਸਿੰਘ, ਗੋਬਿੰਦ ਸਿੰਘ, ਕੁਲਦੀਪ ਸਿੰਘ ਬਹਿਬਲ, ਇਕਬਾਲ ਸਿੰਘ, ਗੁਰਮੇਲ ਸਿੰਘ ਸੇਖੋਂ, ਡਾ. ਮੱਖਣ ਸਿੰਘ, ਮਹਿੰਦਰ ਸਿੰਘ ਗੁਰੂਸਰ, ਸੈਕਟਰੀ ਜਗਦੇਵ ਸਿੰਘ, ਨੰਬਰਦਾਰ ਗੁਰਭਜਨ ਸਿੰਘ, ਸਿਕੰਦਰ ਸਿੰਘ, ਪਰਮਜੀਤ ਸੰਧੂ, ਸੁਖਜਿੰਦਰ ਜੈਲਦਾਰ ਨਿਆਮੀਵਾਲਾ, ਡਾ. ਸਤਨਾਮ ਸਿੰਘ ਸਿੱਧੂ, ਸਾਬਕਾ ਸਰਪੰਚ ਜਗਦੇਵ ਸਿੰਘ, ਹਰਬੰਸ ਸਿੰਘ ਕਾਲਾ ਨੰਬਰਦਾਰ, ਕਾਮਰੇਡ ਬਲਵਿੰਦਰ ਸਿੰਘ, ਸੈਕਟਰੀ ਸੁਖਮੰਦਰ ਸਿੰਘ, ਸੁਖਮੰਦਰ ਸਿੰਘ ਸੁੱਖਾ, ਵਿਸ਼ਵਿੰਦਰ ਬਰਾੜ ਰਣ ਸਿੰਘ ਵਾਲਾ, ਪ੍ਰਗਟ ਸਿੰਘ ਔਲਖ, ਬੋਹੜ ਸਿੰਘ ਔਲਖ, ਵੀਰਦਵਿੰਦਰ ਬਰਾੜ ਆਦਿ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਐਡਵੋਕੇਟ ਧਾਮੀ ਤੇ ਸ਼ੇਰ ਸਿੰਘ ਮੰਡ ਦੀ ਜਿੱਤ ਸਮੁੱਚੇ ਪੰਥ ਦੀ ਜਿੱਤ ਹੈ ਤੇ ਪੰਥ ਵਿਰੋਧੀ ਤਾਕਤਾਂ ਦੀ ਕਰਾਰੀ ਹਾਰ ਹੈ | ਇਸ ਜਿੱਤ ਲਈ ਉਨ੍ਹਾਂ ਸ: ਧਾਮੀ, ਸ਼ੇਰ ਸਿੰਘ ਮੰਡ ਤੇ ਸਮੁੱਚੀ ਸੀਨੀਅਰ ਲੀਡਰਸਿਪ ਨੂੰ ਵਧਾਈ ਦਿੰਦਿਆਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਰਾਣਾ ਸੋਢੀ ਦੇ ਯਤਨਾਂ ਸਦਕਾ ਅੱਜ ਫ਼ਿਰੋਜ਼ਪੁਰ ਤੋਂ ਦਿੱਲੀ ਜਾਵੇਗੀ ਵੰਦੇ ਭਾਰਤ ਐਕਸਪੈੱ੍ਰਸ-ਰਾਜਾ ਕੁਮਾਰ <br/> ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ (ਠੇਕਾ ਮੁਲਾਜ਼ਮ) 9 ਨੂੰ ਤਰਨ ਤਾਰਨ 'ਚ ਝੰਡਾ ਮਾਰਚ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।