28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਪੱਤਰਕਾਰ ਜਸਵਿੰਦਰ ਸਿੰਘ ਜੱਸੀ ਨੂੰ ਸਦਮਾ, ਮਾਤਾ ਦਾ ਹਿਦਾਂਤ

ਅਜੀਤ ਡੈਸਕ 26-11-2025
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਪੱਤਰਕਾਰ ਜਸਵਿੰਦਰ ਸਿੰਘ ਜੱਸੀ ਤੇ ਅਮਰਜੀਤ ਸਿੰਘ ਆਰ.ਬੀ.ਆਈ. ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਹਰਪਾਲ ਕੌਰ ਪਤਨੀ ਸੂਬੇਦਾਰ ਠਾਕੁਰ ਸਿੰਘ ਬਾਘਾਪੁਰਾਣਾ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਇਲੈਟੋ੍ਰਨਿਕ ਮੀਡੀਆ ਦੇ ਪ੍ਰਧਾਨ ਅਮਨਦੀਪ ਸਿੰਘ ਲੱਕੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਮਾਤਾ ਹਰਪਾਲ ਕੌਰ ਨਮਿਤ ਪ੍ਰੇਰਣ ਦਿਵਸ (ਨਿਰੰਕਾਰੀ ਸਤਿਸੰਗ) ਮਿਤੀ 28 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਨਿਰੰਕਾਰੀ ਸਤਿਸੰਗ ਭਵਨ ਬਾਘਾਪੁਰਾਣਾ ਵਿਖੇ ਹੋਵੇਗਾ |
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੇ ਆਗੂਆਂ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।